ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਆਈ ਨਵੀਂ ਕ੍ਰਾਂਤੀ
ਪੰਜਾਬ ਸਰਕਾਰ ਵੱਲੋਂ 16.75 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਕ੍ਰਿਟੀਕਲ ਕੇਅਰ ਯੂਨਿਟ ਦੀ ਉਸਾਰੀ ਸ਼ੁਰੂ ਚੇਅਰਮੈਨ ਰਮਨ ਬਹਿਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਿੱਚ ਮਿਆਰੀ ਸਿਹਤ […]
Continue Reading

