ਡਿਪਟੀ ਕਮਿਸ਼ਨਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜਾ
29 ਫਰਵਰੀ ਤੱਕ ਕਰਵਾਈ ਜਾ ਸਕਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਲਈ ਰਜਿਸਟਰੇਸ਼ਨ ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜਾ ਲਿਆ ਗਿਆ। ਪਿੰਡ ਗਹੋਤ ਪੋਕਰ, ਚਾਵਾ ਅਤੇ ਨੌਸ਼ਿਹਰਾ ਵਿਖੇ ਲੱਗੇ ਵਿਸ਼ੇਸ਼ ਕੈਂਪਾਂ ਦੌਰਾਨ ਪਹੁੰਚ ਕੇ […]
Continue Reading

