ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮੂਹ ਪੋਲਿੰਗ ਬੂਥਾਂ/ਪੋਲਿੰਗ ਏਰੀਏ ਵਿਚ ਵੁਲਨੇਰੇਬਿਲਟੀ ਮੈਪਿੰਗ ਮੁਕੰਮਲ ਕਰਨ ਦੇ ਨਿਰਦੇਸ਼

ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਵੱਲੋਂ ਅੱਜ ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ, ਸੀਨੀਅਰ ਪੁਲਿਸ ਕਪਤਾਨ ਬਟਾਲਾ, ਸਮੂਹ ਐੱਸ.ਡੀ.ਐਮਜ਼. ਅਤੇ ਵਿਧਾਨ ਸਭਾ ਚੋਣ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹਲਕਾ ਡੀ.ਐੱਸ.ਪੀਜ਼. ਨਾਲ ਵਰਚੂਅਲ ਮੀਟਿੰਗ ਕੀਤੀ ਗਈ । ਮੀਟਿੰਗ ਵਿਚ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਭੇਜੀਆਂ ਗਈਆਂ ਵੁਲਨੇਰੇਬਿਲਟੀ ਮੈਪਿੰਗ ਦੀਆਂ ਰਿਪੋਰਟਾਂ ਨੂੰ ਰੀਵਿਊ ਕੀਤਾ […]

Continue Reading

ਕਾਸੋ  ਮੁਹਿੰਮ ਤਹਿਤ ਐਸ.ਐਸ.ਪੀ ਗੁਰਦਾਸਪੁਰ ਦੀ ਅਗੁਵਾਈ ਹੇਠ ਪੂਰੇ ਜਿਲ੍ਹੇ ਵਿੱਚ ਚਲਾਇਆ ਸਰਚ ਅਭਿਆਨ

ਗੁਰਦਾਸਪੁਰ ਰਿਹਾ 8 ਘੰਟੇ ਤੱਕ ਸੀਲ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)—ਕਾਸੋ  ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੀ ਅਗੁਵਾਈ ਹੇਠ ਪੂਰੇ ਜਿਲ੍ਹੇ ਵਿੱਚ ਸਰਚ ਅਭਿਆਨ ਚਲਾਇਆ ਗਿਆ। 500 ਪੁਲਿਸ ਮੁਲਾਜ਼ਮਾਂ ਤੋਂ ਇਲਾਵਾ 10 ਅਧਿਕਾਰੀ ਵੀ ਸ਼ਾਮਲ ਸਨ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਦੌਰਾਨ ਪੁਲਸ ਨੂੰ ਸਿਰਫ਼ 20 ਗ੍ਰਾਮ […]

Continue Reading

ਅੱਜ ਇੰਨ੍ਹਾਂ ਇਲਾਕਿਆ ਵਿੱਚ ਰਹੇਗੀ ਬਿਜਲੀ ਬੰਦ-ਇੰਜੀ. ਹਿਰਦੇਪਾਲ ਸਿੰਘ ਬਾਜਵਾ

ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਉਪ ਮੰਡਲ ਅਫਸਰ ਦੇਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 66 ਕੇ.ਵੀ ਬਿਜਲੀ ਘਰ ਸਕੀਮ ਨੰਬਰ-7 ਤਿੱਬੜੀ ਰੋਡ ਅਤੇ 66 ਕੇ.ਵੀ ਸਟੇਸ਼ਨ ਰਣਜੀਤ ਬਾਗ ਦੀ ਜਰੂਰੀ ਮੁਰੰਮਤ ਲਈ 9 ਜਨਵਰੀ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਇਨ੍ਹਾਂ ਇਲਾਕਿਆ ਵਿੱਚ ਬਿਜਲੀ […]

Continue Reading

ਗੁਰਦਾਸਪੁਰ ਦੇ ਪਿੰਡ ਸਿੰਘਪੁਰਾ ਦੇ ਨੌਜਵਾਨ ਦੀ ਦੁਬਈ ਚ ਹੋਈ ਮੌਤ

ਪਰਿਵਾਰਿਕ ਮੈਂਬਰਾਂ ਨੇ ਮ੍ਰਿਤਕ ਦੇਹ ਜਲਦ ਪੰਜਾਬ ਲਿਆਉਣ ਵਾਸਤੇ ਸਰਕਾਰ ਕੋਲੋ ਮਦਦ ਦੀ ਲਗਾਈ ਗੁਹਾਰ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– ਜਿਲ੍ਹਾ ਗੁਰਦਾਸਪੁਰ ਦੇ ਪਿੰਡ ਸਿੰਘਪੁਰਾ ਦੇ 45 ਸਾਲਾਂ ਨੌਜਵਾਨ ਪਰਮਜੀਤ ਸਿੰਘ ਦੀ ਦੁਬਈ ਵਿਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ | ਪਿੰਡ ਵਿੱਚ ਛਾਇਆ ਮਾਤਮ, ਪਰਿਵਾਰਿਕ ਮੈਂਬਰਾਂ ਦਾ ਰੌਂ ਰੌਂ ਹੋਇਆ ਬੁਰਾ ਹਾਲ | […]

Continue Reading

ਕੁਦਰਤੀ ਸਰੋਤਾਂ ਦੀ ਸੰਭਾਲ ਸਬੰਧੀ ਚੇਤਨਤਾ ਮੇਲਾ 3 ਤੇ 4 ਫਰਵਰੀ ਨੂੰ

ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ) – ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਿਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਧਾਰੀਵਾਲ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ – ਸੇਖਵਾਂ ਕੂੜੇ ਦੇ ਡੰਪ ਦਾ ਮਸਲਾ ਹੱਲ ਕਰਨ ਲਈ ਜਲਦ ਸ਼ੁਰੂ ਹੋਵੇਗਾ ਪ੍ਰੋਜੈਕਟ – ਸੇਖਵਾਂ ਧਾਰੀਵਾਲ, ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)— ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਕਿਹਾ ਹੈ ਕਿ […]

Continue Reading

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ- ਜਗਰੂਪ ਸਿੰਘ ਸੇਖਵਾਂ

ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ – ਸੇਖਵਾਂ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੀ […]

Continue Reading

ਚੇਅਰਮੈਨ ਰਮਨ ਬਹਿਲ ਨੇ ਝੂਲਨਾ ਮਹਿਲ ਮੁਹੱਲੇ ਵਿੱਚ 16.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਮੁਦਾਇਕ ਭਵਨ ਦਾ ਉਦਘਾਟਨ ਕੀਤਾ

ਗੁਰਦਾਸਪੁਰ ਹਲਕੇ ਦੇ ਵਸਨੀਕ ਉਨ੍ਹਾਂ ਦਾ ਆਪਣਾ ਪਰਿਵਾਰ ਹਨ ਅਤੇ ਉਹ ਹਮੇਸ਼ਾਂ ਆਪਣੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ – ਰਮਨ ਬਹਿਲ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਬੀਤੀ ਸ਼ਾਮ ਗੁਰਦਾਸਪੁਰ ਸ਼ਹਿਰ ਦੇ ਝੂਲਨਾ ਮਹਿਲ ਮੁਹੱਲੇ ਵਿੱਚ ਸ਼ਿਵਾਲਾ ਮੰਦਰ ਵਿਖੇ ਸਮੁਦਾਇਕ ਭਵਨ ਦਾ ਉਦਘਾਟਨ ਕੀਤਾ ਗਿਆ। […]

Continue Reading

ਸੀ ਪੀ ਆਈ ਐਮ ‌ਐਲ ਨੇ ਕਾਂਗਰਸ ਨੂੰ ਯਾਦ ਦਵਾਇਆ ਕਿ ਮੋਦੀ ਦੇ ਫਾਸ਼ੀਵਾਦ ਨੂੰ ਹਰਾਉਣ ਲਈ ਅਸੀ ਵੀ ਇੰਡੀਆ ਗਠਜੋੜ ਵਿੱਚ ਸ਼ਾਮਲ ਹਾਂ-ਕਾਮਰੇਡ ਬੱਖਤਪੁਰਾ

ਜੇਕਰ ਕਾਂਗਰਸ ਨੇ ਸਾਨੂੰ ਅਣਗੌਲਿਆ ਕਰਦੀ ਹੈ ਤਾਂ ਸਾਡੀ ਪਾਰਟੀ ਬਠਿੰਡਾ ਅਤੇ ਸੰਗਰੂਰ ਸਮੇਤ ਪੰਜਾਬ ਦੀਆਂ ਚਾਰ ਲੋਕ ਸਭਾ ਸੀਟਾਂ ਉਪਰ ਚੋਣਾਂ ਲੜੇਗੀ ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਪੰਜਾਬ ਵਿਚਲੀਆਂ ਇੰਡੀਆ ਗਠਜੋੜ ਨਾਲ ਸਬੰਧਤ ਪਾਰਟੀਆਂ ਖ਼ਾਸਕਰ ਕਾਂਗਰਸ ਪਾਰਟੀ ਪੰਜਾਬ ਦੀ ਲੀਡਰਸ਼ਿਪ ਨੂੰ ਯਾਦ ਕਰਵਾਇਆ‌ ਹੈ ਕਿ ਸੀ ਪੀ […]

Continue Reading

ਗੁਰਦਾਸਪੁਰ ਚ ਸਰਕਾਰ ਵੱਲੋਂ ਹਾਕੀ ਟੂਰਨਾਮੈਂਟ ਮੁਕਾਬਲੇ ਕਰਵਾਏ ਗਏ

ਡੀ.ਸੀ ਬੋਲੇ ਖੇਡਾਂ ਦੀ ਰੂਚੀ ਵਿੱਚ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਭਵਿੱਖ ਉਜਵੱਲ ਹੋ ਸਕੇ ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਵਲੋਂ ‘ਅਬਾਦ ਖੇਡ ਟੂਰਨਾਮੈਂਟ-2023-24 (ਸੀਜ਼ਨ-1) ਤਹਿਤ ਜਿਲਾ ਗੁਰਦਾਸਪੁਰ ਚ ਹਾਕੀ ਟੂਰਨਾਮੈਂਟ ਮੁਕਾਬਲੇ ਕਰਵਾਏ ਗਏ। […]

Continue Reading