ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਹਲਕੇ ਦੇ ਲੋਕਾਂ ਨੂੰ ਜਲਦ ਮਿਲੇਗਾ ਇੱਕ ਹੋਰ ਤੋਹਫ਼ਾ
16 ਜਨਵਰੀ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਪਿੰਡ ਚੱਕ ਅਰਾਈਆਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਣਗੇ ਹਲਕਾ ਗੁਰਦਾਸਪੁਰ ਦਾ ਸਰਬਪੱਖੀ ਵਿਕਾਸ ਮੇਰਾ ਮੁੱਖ ਏਜੰਡਾ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਪੰਜਾਬ […]
Continue Reading

