ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਵੱਖ ਵੱਖ ਪਾਬੰਦੀਆਂ ਦੇ ਹੁਕਮ ਲਾਗੂ
ਗੁਰਦਾਸਪੁਰ, 4 ਅਗਸਤ ( ਸਰਬਜੀਤ ਸਿੰਘ)– ਗੁਰਸਿਮਰਨ ਸਿੰਘ ਢਿੱਲੋ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ […]
Continue Reading
