ਰੈੱਡ ਕਰਾੱਸ ਨਸ਼ਾ ਛੁਡਾਓ ਕੇਂਦਰ ਵਿਖੇ ਸਰਬੱਤ ਦੇ ਭਲੇ ਹਿੱਤ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ) – ਰੈੱਡ ਕਰਾੱਸ ਸੋਸਾਇਟੀ ਦੇ ਗੁਰਦਾਸਪੁਰ ਵਿਖੇ ਚੱਲ ਰਹੇ ਨਸ਼ਾ ਛੁਡਾਓ ਕੇਂਦਰ ਵਿਖੇ ਸਰਬੱਤ ਦੇ ਭਲੇ ਹਿੱਤ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀ ਰੋਮੇਸ਼ ਮਹਾਜਨ ਅਤੇ ਸਮੂਹ ਸਟਾਫ ਵੱਲੋਂ ਇਸ ਕੇਂਦਰ ਵਿਖੇ ਕਰਵਾਏ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਤੋਂ ਬਾਅਦ ਸਰਬੱਤ ਦੇ ਭਲੇ […]

Continue Reading

ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ

ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਪ੍ਰਵਾਸੀ ਭਾਰਤੀਆਂ ਨੂੰ ਸ਼ਿਰਕਤ ਕਰਨ ਦਾ ਸੱਦਾ ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਤਸੱਲੀਬਖ਼ਸ਼ ਢੰਗ ਨਾਲ ਨਿਪਟਾਰੇ ਲਈ ‘ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ’ ਨਾਮਕ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਦੇ ਐਨ.ਆਰ.ਆਈ. […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਗੁਰਦਾਸਪੁਰ ਵਿਖੇ ਕਰਾਫਟ ਬਜ਼ਾਰ ਦਾ ਉਦਘਾਟਨ ਕੀਤਾ

ਦੇਸ਼ ਭਰ ਵਿਚੋਂ ਆਏ 100 ਹਸ਼ਤਸ਼ਿਲਪੀ ਵੇਚ ਰਹੇ ਹਨ ਹੱਥੀਂ ਤਿਆਰ ਕੀਤਾ ਸਮਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਕਰਾਫ਼ਟ ਬਜ਼ਾਰ ਵਿੱਚ ਪਹੁੰਚ ਕੇ ਖਰੀਦਦਾਰੀ ਕਰਨ ਦਾ ਸੱਦਾ  14 ਦਸੰਬਰ ਤੱਕ ਚੱਲੇਗਾ ਗੁਰਦਾਸਪੁਰ ਵਿੱਚ ਕਰਾਫਟ ਬਜ਼ਾਰ ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ ) – ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਕੱਪੜਾ ਮੰਤਰਾਲਾ ਤੇ […]

Continue Reading

ਆਲ ਇੰਡੀਆ ਸੈਂਟਰਲ ਕੌਸਲ ਆਫ ਟਰੇਡ ਯੂਨੀਅਨਜ ,ਏਕਟੂ, ਵਲੋਂ ਰੈਲੀ ਕਰਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ

ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)–ਅੱਜ ਇੱਥੇ ਆਲ ਇੰਡੀਆ ਸੈਂਟਰਲ ਕੌਸਲ ਆਫ ਟਰੇਡ ਯੂਨੀਅਨਜ ,ਏਕਟੂ, ਵਲੋਂ ਭੱਠਾ ਮਜ਼ਦੂਰਾਂ ਦੀ ਰੈਲੀ ਕਰਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ ਗਿਆ। ਰੈਲੀ ਵਿਚ ਬੋਲਦਿਆਂ ਏਕਟੂ ਦੇ ਸੂਬਾ ਜਨਰਲ ਸਕੱਤਰ ਕਾਮਰੇਡ ਗੁਲਜ਼ਾਰ ਸਿੰਘ ਭੁੰਬਲੀ, ਜ਼ਿਲ੍ਹਾ ਪ੍ਰਧਾਨ ਜੋਗਿੰਦਰ ਪਾਲ ਲੇਹਲ ਅਤੇ ਏਕਟੂ ਆਗੂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ […]

Continue Reading

ਜਲੰਧਰ ਦੇ ਮਕਸੂਦਪੁਰ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਪਿਛੇ ਕਿਸੇ ਗਹਿਰੀ ਸਿੱਖ ਵਿਰੋਧੀ ਏਜੰਸੀ ਦੇ ਹੱਥ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਸੀ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8ਦਸੰਬਰ (ਸਰਬਜੀਤ ਸਿੰਘ)–ਜਲੰਧਰ ਦੇ ਮਕਸੂਦਪੁਰ ਗੁਰਦੁਆਰਾ ਵਿਖੇ ਦੋ ਪ੍ਰਵਾਸੀਆਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਵਾਲੀ ਘਟਨਾ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕਿਹਾ ਬਾਦਲਕਿਆਂ ਦੇ ਰਾਜ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰੂਬਾਣੀ ਬੇਅਦਬੀ ਦੀਆਂ ਘਟਨਾਵਾਂ ਦਾ ਰੁਝਾਨ ਲਗਾਤਾਰ ਜਾਰੀ ਹੈ ਤੇ […]

Continue Reading

ਪਲਟੇ ਟਰੱਕ’ਚ ਸੇਬ ਚੋਰੀ ਕਰਨ ਵਾਲੇ ਰਜਿੰਦਰ ਗੜ ਤੇ ਆਸ ਪਾਸ ਦੇ ਪਿੰਡਾਂ ਵਾਲਿਆਂ ਤੇ ਪੁਲਿਸ ਵੱਲੋਂ ਪਰਚਾ ਦਰਜ਼ ਕਰਨਾ ਸ਼ਲਾਘਾਯੋਗ ਕਦਮ ਹੈ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)–ਬੀਤੇ ਦਿਨੀਂ ਫਤਿਹਗੜ੍ਹ ਪਟਿਆਲਾ ਮਾਰਗ ਦੇ ਰਜਿੰਦਰਗੜ ਪਿੰਡ ਕੋਲ ਇਕ ਸੇਬਾਂ ਦਾ ਭਰਿਆ ਟਰੱਕ ਪਲਟਿਆ ਤੇ ਡਰਾਈਵਰ ਜ਼ਖ਼ਮੀ ਹੋ ਗਿਆ, ਲੋਕ ਡਰਾਈਵਰ ਦੀ ਮਦਦ ਕਰਨ ਦੀ ਬਜਾਏ ਪਲਟੇ ਟਰੱਕ’ਚ 1200 ਸੌਂ ਸੇਬਾਂ ਦੀਆਂ ਭਰੀਆਂ ਪੇਟੀਆਂ ਚੋਰੀ ਕਰਕੇ ਲੈ ਜਾਣ ਵਾਲੇ ਇਨਸਾਨੀਅਤ ਤੋਂ ਗਿਰੇ ਲੋਕਾਂ ਦੀ ਕਾਲੀ ਕਰਤੂਤ ਵਾਲੀ ਘਟਨਾ ਦਾ ਸਖ਼ਤ […]

Continue Reading

ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਦੇ ਚੱਲਦਿਆ ਅੱਜ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 7 ਦਸੰਬਰ (ਸਰਬਜੀਤ ਸਿੰਘ)- ਉਪ ਮੰਡਲ ਅਫਸਰ (ਸ਼ਹਿਰੀ) ਇੰਜੀ. ਅਰੁਣ ਭਾਰਦਵਾਜ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦੱਸਿਆ ਕਿ 7 ਦਸੰਬਰ ਨੂੰ ਜਰੂਰੀ ਮੁਰੰਮਤ ਕਾਰਨ 11 ਕੇ.ਵੀ 24 ਘੰਟੇ ਗੱਤਾ ਫੈਕਟਰੀ, 11 ਕੇ.ਵੀ ਪੀਰਾਂਬਾਗ ਫੀਡਰ, 11 ਕੇ.ਵੀ ਨਬੀਪੁਰ ਫੀਡਰ, 11 ਕੇ.ਵੀ ਕਾਲਾ ਨੰਗਲ ਫੀਡਰ, 11 ਕੇ.ਵੀ ਸਾਧੂ ਚੱਕ ਫੀਡਰਾਂ ਅਧੀਨ ਆਉਂਦੇ ਏਰੀਏ ਦੀ […]

Continue Reading

11 ਫਰਵਰੀ 2023 ਨੂੰ ਜ਼ਿਲੇ ਦੀਆਂ ਅਦਾਲਤਾਂ ਵਿੱਚ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ – ਜ਼ਿਲਾ ਤੇ ਸੈਸ਼ਨ ਜੱਜ

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖਤਮ ਹੁੰਦੀ ਹੈ ਗੁਰਦਾਸਪੁਰ, 7 ਦਸੰਬਰ (ਸਰਬਜੀਤ ਸਿੰਘ) – ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਰਜਿੰਦਰ ਅਗਰਵਾਲ ਨੇ ਜ਼ਿਲਾ ਵਾਸੀਆਂ ਨੂੰ […]

Continue Reading

ਸਰਦੀਆਂ ਦੇ ਮੌਸਮ ਵਿੱਚ ਨਵਜੰਮੇ ਕੱਟੜੂ-ਵੱਛੜੂਆਂ ਦਾ ਖਾਸ ਖਿਆਲ ਰੱਖਿਆ ਜਾਵੇ – ਡਾ. ਸ਼ਾਮ ਸਿੰਘ

ਗੁਰਦਾਸਪੁਰ,7 ਦਸੰਬਰ (ਸਰਬਜੀਤ ਸਿੰਘ) – ਪਸ਼ੂ ਪਾਲਣ ਵਿਭਾਗ ਨੇ ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦੀ ਸੰਭਾਲ ਲਈ ਸਲਾਹ (ਐਡਵਾਈਜ਼ਰੀ) ਦਿੱਤੀ ਹੈ। ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟ ਡਾ. ਸ਼ਾਮ ਸਿੰਘ ਨੇ ਸਰਦੀਆਂ ਦੇ ਮੌਸਮ ਵਿੱਚ ਪਸ਼ੂਆਂ ਦੀ ਸੰਭਾਲ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਵਜੰਮੇ ਕੱਟੜੂ-ਵੱਛੜੂ ਠੰਡ ਵਿੱਚ ਜਲਦੀ ਨਮੂਨੀਏ […]

Continue Reading