ਰਮਨ ਬਹਿਲ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣੇ ਅਮੀਪੁਰ ਆਧੁਨਿਕ ਖੇਡ ਮੈਦਾਨ ਦਾ ਕੀਤਾ ਉਦਘਾਟਨ
ਕਿਹਾ-ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਸਾਂਝੇ ਉਪਰਾਲੇ ਤਹਿਤ ਪੰਜਾਬ ਰਾਜ ਵਿੱਚ ਉਸਾਰੇ ਜਾ ਰਹੇ 3100 ਪੇਂਡੂ ਖੇਡ ਮੈਦਾਨਾਂ ਦੇ ਦੂਸਰੇ ਚਰਨ ਅਧੀਨ ਗ੍ਰਾਮ ਪੰਚਾਇਤ ਅਮੀਪੁਰ, ਬਲਾਕ ਗੁਰਦਾਸਪੁਰ ਵਿਖੇ 28 ਲੱਖ ਰੁਪਏ […]
Continue Reading
