ਔਰਤਾਂ ਨੂੰ 1000-1000 ਰੁਪਏ ਦੇਣ ਵਾਲੇ ਫੈਸਲੇ ਤੇ ਸਰਕਾਰ ਨੂੰ ਵੱਡਾ ਝਟਕਾ ਲੱਗ ਸਕਦਾ ਹੈ ! ਕਿਉਂਕਿ ਇਸ ਫੈਸਲੇ ਨੂੰ ਉੱਘੇ ਵਕੀਲ ਅਰੋੜਾ ਵੱਲੋਂ ਹਾਈਕੋਰਟ ‘ਚ ਚੁਣੌਤੀ ਦੇਣ ਕਰਕੇ ਰੋਕ ਲੱਗ ਸਕਦੀ ਹੈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਨ ਤੇ ਉਹ 1000/1000 ਰੁਪਏ ਪ੍ਰਤੀ ਮਹੀਨਾ ਦਿਆਂ ਕਰਨਗੇ,ਪਰ ਚਾਰ ਸਾਲ ਤੱਕ ਸਰਕਾਰ ਵੱਲੋਂ ਇਹ ਵਾਹਦਾ ਪੂਰਾ ਨਹੀਂ ਕੀਤਾ ਜਾ ਸਕਿਆ, ਜਦੋਂ ਕਿ ਵਿਰੋਧੀ ਧਿਰ ਇਸ ਮੁੱਦੇ ਤੇ ਸਰਕਾਰ ਨੂੰ ਬੁਰੀ ਤਰ੍ਹਾਂ ਨਾਲ ਘੇਰ ਰਹੇ ਸਨ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 368171 ਮੀਟਰਕ ਟਨ ਕਣਕ ਦੀ ਖਰੀਦ ਹੋਈ- ਕਿਸਾਨਾਂ ਦੇ ਖਾਤਿਆਂ ਵਿੱਚ 833 ਕਰੋੜ ਦੀ ਅਦਾਇਗੀ-ਡੀਸੀ ਉੱਪਲ

ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)–  ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 376028 ਮੀਟਰਕ ਟਨ ਕਣਕ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 368171 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਵੀ ਜਾਰੀ ਹੈ। ਕਿਸਾਨਾਂ ਦੇ ਖਾਤਿਆਂ ਵਿੱਚ 833 ਕਰੋੜ […]

Continue Reading

ਗੁਰਦਾਸਪੁਰ ਪੁਲਸ ਵੱਲੋ ਸੁਨਿਆਰੇ ਦੇ ਘਰ ਹੋਈ ਲੁੱਟ ਦੇ ਮਾਮਲੇ ਵਿੱਚ ਰਹਿੰਦਾ ਦੋਸ਼ੀ ਕਾਬੂ-ਐਸ.ਐਸ.ਪੀ ਅਦਿਤਿਆ

ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)— ਡਾਇਰੈਕਟਰ ਜਨਰਲ ਪੁਲਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਗੁਰਦਾਸਪੁਰ ਪੁਲਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਕਾਮਯਾਬੀ ਹਾਸਿਲ ਹੋਈ। ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਅਦਿਤਿਆ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 05.03.2026 ਨੂੰ ਸਿਟੀ ਗੁਰਦਾਸਪੁਰ ਦੇ ਏਰੀਆ ਵਿੱਚ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)–ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਗੁਰਦੀਪ ਸਿੰਘ ਰੰਧਾਵਾ […]

Continue Reading

ਰਮਨ ਬਹਿਲ ਨੇ 8 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਾਂ-ਰਮਨ ਬਹਿਲ ਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ 8 ਕਰੋੜ 90 ਲੱਖ ਰੁਪਏ ਦੀ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ

262882 ਮੀਟਰਕ ਟਨ ਦੀ ਖਰੀਦ ਹੋਈ- ਕਿਸਾਨਾਂ ਦੇ ਖਾਤਿਆਂ ਵਿੱਚ 543 ਕਰੋੜ ਦੀ ਅਦਾਇਗੀਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)– ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 269399 ਮੀਟਰਕ ਟਨ ਕਣਕ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 262882 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਭੀਖੋਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ) ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਭੀਖੋਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ […]

Continue Reading

ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਲਈ ਪਹਿਲੀ ਕਾਊਂਸਲ਼ਿੰਗ ਦੀ ਆਖਰੀ ਮਿਤੀ 24 ਅਪ੍ਰੈਲ ਨੂੰ-ਪੁਰੇਵਾਲ

ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੇ ਪੰਜਾਬ ਵਿੱਚ 118 ਸਕੂਲਜ ਆਫ ਐਮੀਨੈਂਸ ਦੀ ਸੁਰੂਆਤ ਕੀਤੀ ਗਈ ਹੈ, ਜਿਸ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਦੀ ਦਾਖਲਾ ਟੈਸਟ ਰਾਹੀਂ ਚੋਣ ਕੀਤੀ ਜਾਂਦੀ ਹੈ ।ਇਸ ਸਾਲ ਵੀ ਜਿਲੇ ਦੇ ਤਿੰਨ ਸਕੂਲ ਆਫ ਐਮੀਨੈਂਸਜ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿਖੇ ਅੱਜ 24 ਅਪ੍ਰੈਲ ਨੂੰ ਸਿਵਲ ਡਿਫੈਂਸ ਬਲੈਕਆਊਟ ਮੌਕ ਡਰਿੱਲ ਐਕਸਰਸਾਈਜ਼ ਕਰਵਾਈ ਜਾਵੇਗੀ

ਇਹ ਅਭਿਆਸ ਸਿਰਫ਼ ਇੱਕ ਮੌਕ ਡਰਿੱਲ ਬਲੈਕ-ਆਊਟ ਐਕਸਰਸਾਈਜ਼ ਹੈ, ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਬਿਲਕੁਲ ਕੋਈ ਲੋੜ ਨਹੀਂ ਹੈ ਇਸ ਡਰਿੱਲ ਐਕਸਰਸਾਈਜ਼ ਸਮੇਂ ਪਾਵਰ ਸਪਲਾਈ ਬੰਦ ਰਹੇਗੀ, ਪਰ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ ਮੌਕ ਡਰਿੱਲ ਐਕਸਰਸਾਈਜ਼ ਪੁਰਾਣਾ ਬੱਸ ਸਟੈਂਡ ਗੁਰਦਾਸਪੁਰ ਵਿਖੇ ਰਾਤ 8 ਵਜੇ ਹੋਵੇਗੀ ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਾਪਤ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ 218723 ਮੀਟਰਕ ਟਨ ਦੀ ਖਰੀਦ ਹੋਈ- ਕਿਸਾਨਾਂ ਦੇ ਖਾਤਿਆਂ ਵਿੱਚ 391 ਕਰੋੜ ਦੀ ਕੀਤੀ ਅਦਾਇਗੀ

ਗੁਰਦਾਸਪੁਰ, 23 ਅਪ੍ਰੈਲ ( ਸਰਬਜੀਤ ਸਿੰਘ)— ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 225969 ਮੀਟਰਕ ਟਨ ਕਣਕ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 218723 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਵੀ ਕੀਤੀ ਜਾ ਰਹੀ। ਕਿਸਾਨਾਂ ਦੇ ਖਾਤਿਆਂ ਵਿੱਚ 391 ਕਰੋੜ 65 ਲੱਖ ਰੁਪਏ ਦੀ ਅਦਾਇਗੀ ਕੀਤੀ […]

Continue Reading