ਜਿਲ੍ਹਾ ਪ੍ਰਸ਼ਾਸਨ ਵੱਲੋ ਸਖ਼ਤ ਐਕਸ਼ਨ

ਗੁਰਦਾਸਪੁਰ ਦੇ ਪਿੰਡ ਰਾਜੂਵਾਲ ਵਿਖੇ ਬਣੀ ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਗੁਰਦਾਸਪੁਰ 23 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨ ਸਿੰਘ ਢਿੱਲੋ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਪਹਿਲਾਂ ਵੀ ਅਣ-ਅਧਿਕਾਰਤ ਕਲੋਨੀਆਂ ਨੂੰ ਸਮੇ-ਸਮੇ ਤੇ ਪਾਪਰਾ ਐਕਟ 1995 ਦੀ ਉਲੰਘਣਾਂ ਤਹਿਤ ਨੋਟਿਸ ਜਾਰੀ ਕੀਤੇ ਗਏ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੂਬੇ ਭਰ ਅੰਦਰ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਕਿਹਾ-ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਗੁਰਦਾਸਪੁਰ, 22 ਅਪ੍ਰੈਲ (ਸਰਬਜੀਤ ਸਿੰਘ)— ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦਾਣਾ ਮੰਡੀ […]

Continue Reading

ਟ੍ਰੈਫਿਕ ਪੁਲਸ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤੇ ਰੋਡ‌‌ ਸੇਫਟੀ ਤਹਿਤ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ

ਗੁਰਦਾਸਪੁਰ,22 ਅਪ੍ਰੈਲ (ਸਰਬਜੀਤ ਸਿੰਘ)– ਅੱਜ ਟ੍ਰੈਫਿਕ ਪੁਲਸ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤੇ ਰੋਡ‌‌ ਸੇਫਟੀ ਤਹਿਤ ਵੱਖ ਵੱਖ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤੇ ਅਧੂਰੇ ਕਾਗਜ਼ਾਤ ਵਾਲੀਆਂ ਗੱਡੀਆਂ ਦੇ ਚਲਾਨ ਕੀਤੇ ਗਏ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਟ੍ਰੈਫਿਕ ਇੰਚਾਰਜ਼ ਸਤਨਾਮ ਸਿੰਘ ਨੇ ਦੱਸਿਆ ਕਿ ਇਸ ਮੌਕੇ ਮਾਨਯੋਗ ਹਾਈਕੋਰਟ […]

Continue Reading

ਅਮਰੀਕਾ, ਇਜ਼ਰਾਈਲ ਅਤੇ ਈਰਾਨ ਦਾ ਯੁੱਧ 51/52 ਦਿਨ ਤੱਕ ਪਹੁੰਚ ਗਿਆ ਅਤੇ ਅਮਰੀਕਾ ਵੱਲੋਂ ਜੰਗਬੰਦੀ ਦੀ ਲਗਾਤਾਰ ਕੀਤੀ ਜਾ ਰਹੀ ਉਲੰਘਣਾ ਕਰਕੇ ਅਜੇ ਇਹ ਯੁੱਧ ਰੁੱਕਣ ਦੀ ਕੋਈ ਸੰਭਾਵਨਾ ਨਹੀਂ ? ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)-ਅਮਰੀਕਾ ਇਜ਼ਰਾਈਲ ਅਤੇ ਈਰਾਨ ਯੁੱਧ ਖਾੜੀ ਮੁਲਕਾਂ ਲਈ ਵੱਡੀ ਮੁਸੀਬਤ ਬਣਿਆ ਪਿਆ ਹੈ ਕਿਉਂਕਿ ਇਸ ਨਾਲ ਤੇਲ ਗੈਸ ਦੀਆਂ ਕਿਲਤਾ ਪੈਦਾ ਹੋ ਰਹੀਆਂ ਹਨ ਅਤੇ ਪਿਛਲੇ ਦਿਨੀਂ ਪਾਕਿਸਤਾਨ ਦੀ ਵਿਚੋਲਗੀ ਰਾਹੀਂ ਇਹ ਯੁੱਧ ਦੀ 15 ਦਿਨਾਂ ਲਈ ਕੁਝ ਸ਼ਰਤਾਂ ਤਹਿਤ ਜੰਗਬੰਦੀ ਹੋ ਗਈ ਸੀ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ […]

Continue Reading

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਟਰੇਡਰਸ ਕਮਿਸ਼ਨ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਹਦਾਇਤ ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)– ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰੇਡਰਸ ਕਮਿਸ਼ਨ ਨਾਲ ਸਬੰਧਤ ਵੱਖ ਵੱਖ ਮੁਸ਼ਕਿਲਾਂ ਦੇ ਹੱਲ ਕਰਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਟਰੇਡਰਸ ਕਮਿਸ਼ਨ […]

Continue Reading

ਰਮਨ ਬਹਿਲ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤੇ ਗਏ ਯਾਤਰੀਆਂ ਦਾ ਵਾਪਸ ਗੁਰਦਾਸਪੁਰ ਪਹੁੰਚਣ ‘ਤੇ ਗਰਮਜੋਸ਼ੀ ਨਾਲ ਸਵਾਗਤ

ਯਾਤਰੀਆਂ ਵਲੋਂ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਇੰਚਾਰਜ ਰਮਨ ਬਹਿਲ ਦਾ ਧੰਨਵਾਦ ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ )— ਹਲਕਾ ਇੰਚਾਰਜ ਰਮਨ ਬਹਿਲ ਵਲੋਂ ਅੱਜ ਗਾਹਲੜੀ ਰੋਡ ਨੇੜੇ ਰਾਮ ਲੀਲ੍ਹਾ ਗਰਾਊਂਡ ਵਿਖੇ ‘ਮੁੱਖ ਮੰਤਰੀ ਤੀਰਥ ਯਾਤਰਾ’ ‘ਤੇ ਗਏ ਯਾਤਰੀਆਂ ਦਾ ਵਾਪਸ ਆਉਣ ਗੁਰਦਾਸਪੁਰ ਪਹੁੰਚਣ ‘ਤੇ ਗਰਮਜੋਸ਼ੀ ਨਾਲ ਰਿਸੀਵ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਰੋਸਾ ਦੇ ਸਰਕਾਰੀ ਹਾਈ ਸਕੂਲ ਵਿੱਚ ਕੰਪਿਊਟਰ ਅਤੇ ਸਾਇੰਸ ਲੈਬ ਵਿਦਿਆਰਥੀਆਂ ਨੂੰ ਸਮਰਪਿਤ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਰੋਸਾ ਦੇ ਸਰਕਾਰੀ ਹਾਈ ਸਕੂਲ ਵਿੱਚ ਕੰਪਿਊਟਰ ਲੈਬ ਅਤੇ ਸਾਇੰਸ ਲੈਬ ਵਿਦਿਆਰਥੀਆਂ ਨੂੰ ਸਮਰਪਿਤ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਸਿੱਖਿਆ ਕ੍ਰਾਂਤੀ ‘ ਸਕੂਲ ਵਿੱਚ ਆਧੁਨਿਕ […]

Continue Reading

ਗੁਰਦਾਸਪੁਰ ਬੱਸ ਸਟੈਂਡ ਦੇ ਨੇੜੇ ਖੁੱਲ੍ਹੇਗਾ ਨਵਾਂ ਐਚਪੀ ਪੈਟਰੋਲ ਪੰਪ; ਇੰਪਰੂਵਮੈਂਟ ਟਰੱਸਟ ਦੀ ਆਮਦਨ ਵਿੱਚ ਹੋਵੇਗਾ ਵੱਡਾ ਵਾਧਾ – ਚੇਅਰਮੈਨ ਰਾਜੀਵ ਸ਼ਰਮਾ

​ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ, ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਰਾਜੀਵ ਸ਼ਰਮਾ,ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟ੍ਰਸਟ ਵੱਲੋਂ ਹੁਣ ਸਥਾਨਕ ਬੱਸ ਸਟੈਂਡ ਦੇ ਬਿਲਕੁਲ ਨਜ਼ਦੀਕ ਹਿੰਦੁਸਤਾਨ ਪੈਟਰੋਲੀਅਮ (HP) ਦਾ ਇੱਕ ਨਵਾਂ ਪੈਟਰੋਲ ਪੰਪ ਸਥਾਪਿਤ ਕੀਤਾ ਜਾ […]

Continue Reading

ਰਮਨ ਬਹਿਲ ਨੇ ਵੱਖ-ਵੱਖ ਸਕੂਲਾਂ ਵਿੱਚ ਸਾਇੰਸ ਲੈਬਾਰਟਰੀਆਂ ਅਤੇ ਨਵੇਂ ਬਣੇ ਕਲਾਸ ਰੂਮਾਂ ਦਾ ਉਦਘਾਟਨ ਕੀਤਾ

ਪੰਜਾਬ ਸਰਕਾਰ ਨੇ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ-ਰਮਨ ਬਹਿਲ ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਬਣੀਆਂ ਸਾਇੰਸ ਲੈਬਾਰਟਰੀਆਂ ਅਤੇ ਐਡੀਸ਼ਨਲ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਰਾਜੀਵ ਸ਼ਰਮਾ, ਐਡਵੋਕੇਟ […]

Continue Reading

ਸੁਖਜਿੰਦਰਾ ਕਾਲਜ ਆਫ਼ ਨਰਸਿੰਗ, ਗੁਰਦਾਸਪੁਰ ਵਿਖੇ ਨਸ਼ਾ ਜਾਗਰੂਕਤਾ ਅਤੇ ਰੋਕਥਾਮ ਲੈਕਚਰ

‘ਆਓ ਆਪਾਂ ਇੱਕ ਫ਼ਰਕ ਪਾਈਏ, ਨਸ਼ੇ ਦੀ ਆਦਤ ਨਾ ਪਾਈਏ–ਰੋਮੇਸ਼ ਮਹਾਜਨ ਨੈਸ਼ਨਲ ਐਵਾਰਡੀ ਗੁਰਦਾਸਪੁਰ,17 ਅਪ੍ਰੈਲ (ਸਰਬਜੀਤ ਸਿੰਘ)– ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨੌਜਵਾਨਾਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਦੀ ਵੱਧ ਰਹੀ ਚਿੰਤਾ ਬਾਰੇ ਪ੍ਰੇਰਿਤ ਕਰਨ ਲਈ, ਰੈੱਡ ਕਰਾਸ ਇੰਟੀਗ੍ਰੇਟਿਡ ਐਂਡ ਰੀਹੈਬਲੀਟੇਸ਼ਨ ਸੈਂਟਰ ਫਾਰ ਐਡਿਕਟਸ ਗੁਰਦਾਸਪੁਰ ਨੇ ਸ਼੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ , ਸਕੱਤਰ, ਇੰਡੀਅਨ […]

Continue Reading