ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕਾਰਵਾਈ ਕਰਨ ਨੂੰ ਲੈ ਕੇ ਕਾਂਗਰਸੀਆਂ ਵੱਲੋਂ ਡੀ.ਸੀ ਦਫਤਰ ਅੱਗੇ ਦਿੱਤਾ ਗਿਆ ਧਰਨਾ, ਸੌਂਪਿਆ ਮੰਗ ਪੱਤਰ
ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)–ਅੱਜ ਪੰਜਾਬ ਸਰਕਾਰ ਦੇ ਭਿ੍ਰਸਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕਾਰਵਾਈ ਕਰਨ ਨੂੰ ਲੈ ਕੇ ਡਿਪਟੀ ਕਮਿਸਨਰ ਦਫਤਰ ਗੁਰਦਾਸਪੁਰ ਸਾਹਮਣੇ ਧਰਨਾ ਦਿੱਤਾ ਅਤੇ ਡਿਪਟੀ ਕਮਿਸਨਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਸ਼ਹਿਰ ਵਿੱਚ ਪੈਦਲ ਮਾਰਚ ਵੀ ਕੱਢਿਆ ਗਿਆ।ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ […]
Continue Reading
