ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ – ਡਿਪਟੀ ਕਮਿਸ਼ਨਰ
ਬਜ਼ਾਰ ਜਾਣ ਸਮੇਂ ਕੱਪੜੇ ਜਾਂ ਜੂਟ ਦਾ ਥੈਲਾ ਘਰ ਤੋਂ ਹੀ ਲੈ ਕੇ ਜਾਇਆ ਜਾਵੇ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ਦੀ ਵਰਤੋਂ ਬਿਲਕੁਲ ਨਾ ਕਰਨ, ਕਿਉਂਕਿ ਇਹ ਵਾਤਾਵਰਨ ਲਈ ਬਹੇੱਦ ਘਾਤਕ […]
Continue Reading
