ਰਮਨ ਬਹਿਲ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਡਾਕੂਮੈਂਟਰੀ ਫਿਲਮ ਰਾਹੀਂ ਹਰੇਕ ਪਿੰਡ ਵਿੱਚ ਵਿਖਾਉਣ ਲਈ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਪਿੰਡਾਂ ਵਿੱਚ ਐਲ.ਈ.ਡੀ.ਸਕਰੀਨਾਂ ‘ਤੇ ਦਿਖਾਈ ਜਾਵੇਗੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ 30 ਮਿੰਟ ਦੀ ਦਸਤਾਵੇਜ ਫਿਲਮ ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ […]
Continue Reading

