ਸੀ.ਬੀ.ਏ. ਇਨਫੋਟੈਕ, ਗੁਰਦਾਸਪੁਰ ਵੱਲੋਂ ਅੰਗਰੇਜ਼ੀ ਅਤੇ ਪੰਜਾਬੀ ਟਾਈਪਿੰਗ ਮੁਕਾਬਲੇ ਦਾ ਆਯੋਜਨ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ)–ਸੀ.ਬੀ.ਏ. ਇਨਫੋਟੈਕ, ਕਲਾਨੌਰ ਰੋਡ, ਗੁਰਦਾਸਪੁਰ ਵੱਲੋਂ 20 ਜੁਲਾਈ 2026 (ਸੋਮਵਾਰ) ਨੂੰ ਸਵੇਰੇ 11:00 ਵਜੇ ਅੰਗਰੇਜ਼ੀ ਅਤੇ ਪੰਜਾਬੀ ਟਾਈਪਿੰਗ ਮੁਕਾਬਲਾ–2026 ਕਰਵਾਇਆ ਜਾ ਰਿਹਾ ਹੈ। ਇਸ ਮੁਕਾਬਲੇ ਦਾ ਉਦੇਸ਼ ਨੌਜਵਾਨਾਂ ਅਤੇ ਟਾਈਪਿੰਗ ਸਿੱਖਣ ਵਾਲੇ ਵਿਦਿਆਰਥੀਆਂ ਨੂੰ ਆਪਣੀ ਟਾਈਪਿੰਗ ਦੀ ਰਫ਼ਤਾਰ ਅਤੇ ਸ਼ੁੱਧਤਾ ਦਿਖਾਉਣ ਲਈ ਇੱਕ ਵਧੀਆ ਮੰਚ ਪ੍ਰਦਾਨ ਕਰਨਾ ਹੈ। ਸੀ.ਬੀ.ਏ. ਇਨਫੋਟੈਕ ਦੇ […]

Continue Reading

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਾਜੇ ਚੱਕ ਵਿਖੇ ‘ ਇੱਕ ਪੇੜ ਮਾਂ ਦੇ ਨਾਮ 3.0 ’ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ) ਵੱਲੋਂ ਪੌਦਾ ਲਗਾ ਕੇ ਕੀਤੀ ਗਈ

ਹਰ ਮਨੁੱਖ ਨੂੰ ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ : ਡੀ.ਈ.ਓ. ਪਰਮਜੀਤ ਗੁਰਦਾਸਪੁਰ 08 ਜੁਲਾਈ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਜੇਚੱਕ ਬਲਾਕ ਗੁਰਦਾਸਪੁਰ-1 ਵਿਖੇ ‘ ਇੱਕ ਪੇੜ ਮਾਂ ਦੇ ਨਾਮ 3.0 ’ ਮੁਹਿੰਮ ਦੀ ਸ਼ੁਰੂਆਤ ਲ ਪੌਦਾ ਲਗਾ ਕੇ ਕੀਤੀ ਗਈ। ਇਸ ਦੌਰਾਨ […]

Continue Reading

ਰਮਨ ਬਹਿਲ ਵੱਲੋਂ ਤਿੱਬੜ, ਤੁੰਗ, ਕੋਟਲੀ ਸ਼ਾਹਪੁਰ ਅਤੇ ਗਜਨੀਪੁਰ ਪਿੰਡਾਂ ਵਿੱਚ ਲੋਕ ਮਿਲਣੀ

ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ, ਰਾਸ਼ਨ ਕਿੱਟਾਂ ਵੰਡੀਆਂ ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ)- ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਅੱਜ ਆਪਣੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਤਿੱਬੜ, ਤੁੰਗ, ਕੋਟਲੀ ਸ਼ਾਹਪੁਰ ਅਤੇ ਗਜਨੀਪੁਰ ਵਿਖੇ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਗਏ। ਇਸ ਦੌਰਾਨ ਪਿੰਡ ਤੁੰਗ ਦੇ ਸਰਪੰਚ ਸ੍ਰੀ ਜਸਪਾਲ ਸਿੰਘ, ਪਿੰਡ ਕੋਟਲੀ ਸ਼ਾਹਪੁਰ […]

Continue Reading

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਆਦਿਤਿਆ ਉੱਪਲ ਦੀ ਪ੍ਰਧਾਨਗੀ ਹੇਠ ਪੋਲਿੰਗ ਸ਼ਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ  ਪ੍ਰਧਾਨ/ ਸਕੱਤਰਾਂ ਨਾਲ ਮੀਟਿੰਗ

ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ , ਗੁਰਦਾਸਪੁਰ ਆਦਿਤਿਆ ਉੱਪਲ ਦੀ ਪ੍ਰਧਾਨਗੀ ਹੇਠ ਪੋਲਿੰਗ ਸ਼ਟੇਸ਼ਨਾ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਦਫਤਰ ਡਿਪਟੀ ਕਮਿਸ਼ਨਰ, ਜ਼ਿਲ੍ਹਾ ਕੰਪਲੈਕਸ ਗੁਰਦਾਸਪੁਰ ਵਿਖੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ  ਪ੍ਰਧਾਨ/ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਪ੍ਰਾਪਤ […]

Continue Reading

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਾਜੇ ਚੱਕ ਵਿਖੇ  ‘ ਇੱਕ ਪੇੜ ਮਾਂ ਦੇ ਨਾਮ 3.0 ’ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ) ਵੱਲੋਂ ਪੌਦਾ ਲਗਾ ਕੇ ਕੀਤੀ ਗਈ*

ਹਰ ਮਨੁੱਖ ਨੂੰ ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ : ਡੀ.ਈ.ਓ. ਪਰਮਜੀਤ ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਜੇਚੱਕ ਬਲਾਕ ਗੁਰਦਾਸਪੁਰ-1 ਵਿਖੇ ‘ ਇੱਕ ਪੇੜ ਮਾਂ ਦੇ ਨਾਮ 3.0 ’ ਮੁਹਿੰਮ ਦੀ ਸ਼ੁਰੂਆਤ ਲ ਪੌਦਾ ਲਗਾ ਕੇ ਕੀਤੀ ਗਈ। ਇਸ ਦੌਰਾਨ […]

Continue Reading

ਪੰਜਾਬ ਸਰਕਾਰ ਵਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਚੱਲ ਰਹੀ ਹੈ ‘ਐਲਡਰ ਲਾਈਨ ਹੈਲਪਲਾਈਨ 14567

ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੂਬੇ ਦੇ ਸੀਨੀਅਰ ਸਿਟੀਜ਼ਨਾਂ (ਬਜ਼ੁਰਗਾਂ) ਦੀ ਭਲਾਈ, ਸੁਰੱਖਿਆ ਅਤੇ ਸਨਮਾਨਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਭਾਗ ਵਲੋਂ ਚਲਾਈ ਜਾ ਰਹੀ “ਪੰਜਾਬ ਐਲਡਰਲਾਈਨ ਹੈਲਪਲਾਈਨ – 14567” ਬਾਰੇ ਆਮ ਲੋਕਾਂ ਅਤੇ ਖਾਸ […]

Continue Reading

ਮਾਨਸੂਨ ਸੀਜਨ ਦੌਰਾਨ ਹੜਾਂ ਦੇ ਕਿਸੇ ਵੀ ਸੰਭਾਵਿਤ ਖਤਰੇ ਦੇ ਟਾਕਰੇ ਸਬੰਧੀ ਵੱਖ ਵੱਖ ਵਿਭਾਗਾਂ ਦੀ ਮੀਟਿੰਗ

ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇਮਾਨਸੂਨ ਸੀਜਨ ਦੌਰਾਨ ਹੜਾਂ ਦੇ ਕਿਸੇ ਵੀ ਸੰਭਾਵਿਤ ਖਤਰੇ ਦੇ ਟਾਕਰੇ ਲਈ ਅਗੇਤੇ ਪ੍ਰਬੰਧਾਂ ਹਿੱਤ ਮੀਟਿੰਗ ਕੀਤੀ ਗਈ। ਜਿਸ ਵਿੱਚ ਜ਼ਿਲ੍ਹਾ ਮਾਲ ਅਫਸਰ ਗੁਰਦਾਸਪੁਰ ਜਸਕਰਨ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪੰਜਾਬ ਪੁਲਿਸ ਅਤੇ ਆਰਮੀ ਅਤੇ ਬੀ ਐੱਸ […]

Continue Reading

40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਪਿੰਡ ਜੌੜਾ ਛੱਤਰਾਂ ਦੀ ਮੇਨ ਬਜ਼ਾਰ ਸੜਕ ਲੋਕਾਂ ਨੂੰ ਸਮਰਪਿਤ

ਰਮਨ ਬਹਿਲ ਵੱਲੋਂ ਉਦਘਾਟਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਦਿਲੋਂ ਧੰਨਵਾਦ ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਲੋਕ-ਪੱਖੀ ਅਗਵਾਈ ਹੇਠ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਪਿੰਡ ਜੌੜਾ ਛੱਤਰਾਂ ਦੇ ਮੇਨ ਬਜ਼ਾਰ ਵਿੱਚ ਲਗਭਗ 1000 ਫੁੱਟ ਲੰਬੀ ਅਤੇ 18 […]

Continue Reading

ਰਮਨ ਬਹਿਲ ਨੇ ਪਿੰਡ ਜੋੜ੍ਹਾ ਛੱਤਰਾਂ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਪੰਜਾਬ ਸਰਕਾਰ ਦੀਆਂ ਸਾਢੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਗਿਣਵਾਈਆਂ

ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਅੱਜ ਆਪਣੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਜੋੜ੍ਹਾ ਛੱਤਰਾਂ ਵਿਖੇ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਨਿਸ਼ਾਨ ਸਿੰਘ, ਪਾਰਟੀ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਇਸ ਦੌਰਾਨ ਰਮਨ ਬਹਿਲ ਨੇ ਪੰਜਾਬ […]

Continue Reading

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋ ਸਵੈ ਇਛੁੱਕ ਖੂਨਦਾਨ ਕੈਪ

ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋ ਇੱਕ ਸਵੈ ਇਛੱਕ ਖੂਨਦਾਨ ਕੈਪ ਆਰ.ਪੀ. ਅਰੋੜਾ ਮੈਡੀਸਿਟੀ, ਗੁਰਦਾਸਪੁਰ ਦੇ ਸਹਿਯੋਗ ਨਾਲ ਰੈਡ ਕਰਾਸ ਦਫਤਰ ਵਿਚ ਟਰੇਨਿਗ ਪ੍ਰਾਪਤ ਕਰ ਰਹੇ ਵਿਅਕਤੀਆ ਦੇ ਨਾਲ ਲਗਾਇਆ ਗਿਆ। ਜਿਸ ਵਿਚ […]

Continue Reading