ਟੋਲ ਪਲਾਜ਼ਾ ਦਾ ਨਿਰਮਾਣ ਰੋਕਣ ਲਈ ਤੀਸਰੇ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤਾ ਧਰਨਾ
ਕੇਂਦਰ ਸਰਕਾਰ ਪੰਜਾਬ ਦੀ ਜਨਤਾ ਨੂੰ ਲੁੱਟਣ ਦੇ ਰਾਹ ਪਈ : ਹਰਜੀਤ ਸਿੰਘ ਕਾਹਲੋਂ ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)–ਨੈਸ਼ਨਲ ਹਾਈਵੇ 354 ਕਲਾਨੌਰ ਗੁਰਦਾਸਪੁਰ ਮਾਰਗ ਤੇ ਪੈਂਦੇ ਅੱਡਾ ਖੈਹਿਰਾ ਕੋਟਲੀ ਟੋਲ ਵਿਖੇ ਲਗਾਏ ਜਾ ਰਹੇ ਟੋਲ ਪਲਾਜ਼ੇ ਦੇ ਨਿਰਮਾਣ ਨੂੰ ਰੋਕਣ ਲਈ ਬੁੱਧਵਾਰ ਨੂੰ ਧਰਨੇ ਦੇ ਤੀਸਰੇ ਦਿਨ ਦੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ […]
Continue Reading
