ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਾਜੇ ਚੱਕ ਵਿਖੇ ‘ ਇੱਕ ਪੇੜ ਮਾਂ ਦੇ ਨਾਮ 3.0 ’ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ) ਵੱਲੋਂ ਪੌਦਾ ਲਗਾ ਕੇ ਕੀਤੀ ਗਈ*
ਹਰ ਮਨੁੱਖ ਨੂੰ ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ : ਡੀ.ਈ.ਓ. ਪਰਮਜੀਤ ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਜੇਚੱਕ ਬਲਾਕ ਗੁਰਦਾਸਪੁਰ-1 ਵਿਖੇ ‘ ਇੱਕ ਪੇੜ ਮਾਂ ਦੇ ਨਾਮ 3.0 ’ ਮੁਹਿੰਮ ਦੀ ਸ਼ੁਰੂਆਤ ਲ ਪੌਦਾ ਲਗਾ ਕੇ ਕੀਤੀ ਗਈ। ਇਸ ਦੌਰਾਨ […]
Continue Reading

