ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਆਦਿਤਿਆ ਉੱਪਲ ਦੀ ਪ੍ਰਧਾਨਗੀ ਹੇਠ ਪੋਲਿੰਗ ਸ਼ਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ ਸਕੱਤਰਾਂ ਨਾਲ ਮੀਟਿੰਗ
ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ , ਗੁਰਦਾਸਪੁਰ ਆਦਿਤਿਆ ਉੱਪਲ ਦੀ ਪ੍ਰਧਾਨਗੀ ਹੇਠ ਪੋਲਿੰਗ ਸ਼ਟੇਸ਼ਨਾ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਦਫਤਰ ਡਿਪਟੀ ਕਮਿਸ਼ਨਰ, ਜ਼ਿਲ੍ਹਾ ਕੰਪਲੈਕਸ ਗੁਰਦਾਸਪੁਰ ਵਿਖੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਪ੍ਰਾਪਤ […]
Continue Reading

