ਪੇਟ ਦੇ ਕੀੜਿਆਂ ਤੋ ਰਾਸ਼ਟਰੀ ਮੁਕਤੀ ਦਿਵਸ 10 ਅਗਸਤ ਨੂੰ ਮਨਾਇਆ ਜਾਵੇਗਾ
ਗੁਰਦਾਸਪੁਰ 10 ਅਗਸਤ (ਸਰਬਜੀਤ ਸਿੰਘ )- ਸਿਵਲ ਸਰਜਨ ਡਾਕਟਰ ਹਰਭਜਨ ਰਾਮ ਮਾਂਡੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੇਟ ਦੇ ਕੀੜਿਆਂ ਤੋ ਰਾਸ਼ਟਰੀ ਮੁਕਤੀ ਦਿਵਸ 10-8-22 ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਜਿਲਾ ਟੀਕਾਕਰਨ ਅਫਸਰ ਡਾਕਟਰ ਅਰਵਿੰਦ ਮਨਚੰਦਾ ਨੇ ਕਿਹਾ ਕਿ ਪੇਟ ਵਿਚ ਕੀੜਿਆਂ ਦੀ ਸਮਸਿਆਂ ਕਈ ਬੀਮਾਰੀਆਂ ਨੂੰ ਜਨਮ ਦੇਂਦੀ ਹੈ। ਬੱਚੇ ਕੁਪੋਸ਼ਣ ਦਾ ਸ਼ਿਕਾਰ ਬਣਦੇ ਹਨ। ਬੱਚਿਆਂ ਦਾ […]
Continue Reading
