ਅੱਜ ਵਿਸ਼ਵ ਆਬਾਦੀ ’ਤੇ ਵਿਸ਼ੇਸ਼

ਗੁਰਦਾਸਪੁਰ, 11 ਜੁਲਾਈ (ਸਰਬਜੀਤ)– ਵਿਸ਼ਵ ਆਬਾਦੀ ਦੀ ਰਿਪੋਰਟ ਮੁਤਾਬਕ ਹੁਣ ਤੱਕ 1804 ਵਿੱਚ ਸੰਸਾਰ ਦੀ ਅਬਾਦੀ 100 ਕਰੋੜ(1 ਅਰਬ)1927-200,1959-300,1974-400,1987-500,1999-600 ਕਰੋੜ (6 ਅਰਬ) ਤੇ 31/12/ 2011 ਨੂੰ 700 ਕਰੋੜ (7 ਅਰਬ) ਤੇ ਹੁਣ 800 ਕ੍ਰੋੜ ਹੈ।ਮਾਰਚ 2016 ਨੂੰ 7 ਅਰਬ 40 ਕਰੋੜ ਸੀ। ਹਰ ਸਾਲ 8 ਕਰੋੜ 3 ਲੱਖ ਦਾ ਵਾਧਾ ਹੋ ਰਿਹਾ ਦੇਸ਼ ਵਿੱਚ ਇਕ […]

Continue Reading

ਲਾਲ ਲਕੀਰ ਵਾਲਿਆਂ ਨੂੰ ਮਾਲਕਾਨਾਂ ਹੱਕ ਦੇਣ ਲਈ ਟੀਮਾਂ ਦਾ ਗਠਨ-ਨਾਇਬ ਤਹਿਸੀਲਦਾਰ ਮਿੱਤਲ

ਗੁਰਦਾਸਪੁਰ, 11 ਜੁਲਾਈ (ਸਰਬਜੀਤ)–ਤਹਿਸੀਲ ਕਾਦੀਆਂ ਤੇ ਸ੍ਰੀਹਰਗੋਬਿੰਦਪੁਰ ਦੇ ਨਾਇਬ ਤਹਿਸਲੀਦਾਰ ਜਗਸੀਰ ਸਿੰਘ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਲੋਕਾਂ ਦੇ ਰਹਿਣ ਬਸੇਰੇ ਨੂੰ ਯੋਗ ਪ੍ਰਣਾਲੀ ਅਪਣਾ ਕੇ ਉਨਾਂ ਨੂੰ ਮਾਲਕਾਨਾ ਹੱਕ ਦਿੱਤਾ ਜਾ ਰਿਹਾ ਹੈ। ਹੁਣ ਝੋਨੇ ਦੀ ਲਵਾਈ ਹੋਣ ਕਰਕੇ ਕਿਸਾਨਾਂ ਦੇ ਖੇਤਾਂ ਦੀ ਨਿਸ਼ਾਨਦੇਹੀ […]

Continue Reading

ਰੈਵੀਨਿਊ ਵਿਭਾਗ ਤਹਿਸੀਲਦਾਰਾਂ ਅਤੇ ਨਾਇਬ ਤਹਿਸਲੀਦਾਰਾਂ ਵੱਲੋ ਅਗਲੇ ਆਦੇਸ਼ਾਂ ਤੱਕ ਹੜਤਾਲ ਮੁਲੱਤਵੀ

ਗੁਰਦਾਸਪੁਰ, 11 ਜੁਲਾਈ (ਸਰਬਜੀਤ)– ਰੈਵੀਨਿਊ ਵਿਭਾਗ ਤਹਿਸੀਲਦਾਰਾਂ ਅਤੇ ਨਾਇਬ ਤਹਿਸਲੀਦਾਰਾਂ ਵੱਲੋਂ ਆਪਣੀ ਹੱਕੀ ਮੰਗਾਂ ਪ੍ਰਤੀ 11 ਜੁਲਾਈ ਦੀ ਹੜਤਾਲ ਮੁਲੱਤਵੀ ਕਰ ਦਿੱਤੀ ਗਈ ਹੈ।ਇਸ ਸਬੰਧੀ ਸੂਬਾ ਪ੍ਰਧਾਨ ਪੰਜਾਬ ਰੈਵੀਨਿਊ ਅਫਸਰ ਐਸੋਸੀਏਸ਼ਨ ਗੁਰਦੇਵ ਸਿੰਘ ਧੰਮ ਨੇ ਦੱਸਿਆ ਕਿ ਮੁੱਖ ਸਕੱਤਰ ਪੰਜਾਬ ਸਰਕਾਰ ਵੱਲੋਂ 12 ਜੁਲਾਈ ਨੂੰ ਸਾਡੀਆ ਮੰਗਾਂ ਸਬੰਧੀ ਮੀਟਿੰਗ ਬੁਲਾਈ ਗਈ ਹੈ। ਜਿਸ ਵਿੱਚ ਅਸੀ […]

Continue Reading

12 ਮਹੀਨੇ ਖਾਂਧੀ ਜਾ ਸਕਦੀ ਹੈ ਮੱਛੀ

ਗੁਰਦਾਸਪੁਰ, 11 ਜੁਲਾਈ (ਸਰਬਜੀਤ)–ਪੰਜਾਬ ਵਿੱਚ ਇਹ ਧਾਰਨਾ ਹੈ ਕਿ ਜਿਸ ਮਹੀਨੇ ਵਿੱਚ ਆਰ ਨਾ ਲੱਗਦਾ ਹੋਏ ਉਨਾਂ ਮਹੀਨਿਆ ਵਿੱਚ ਮੱਛੀ ਖਾਣੀ ਸਿਹਤ ਲਈ ਠੀਕ ਨਹੀਂ ਹੈ। ਜਿਵੇਂ ਕਿ ਮਈ ਤੋਂ ਲੈ ਕੇ ਅਗਸਤ ਤੱਕ ਸਾਲ ਦੇ ਚਾਰ ਮਹੀਨੇ ਮੱਛੀ ਨਹੀਂ ਖਾਂਧੀ ਜਾਂਦੀ।ਇਸ ਸਬੰਧੀ ਜਦੋਂ ਪਸ਼ੂ ਪਾਲਣ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨਾਂ ਕਿਹਾ ਕਿ […]

Continue Reading

ਨੈਸ਼ਨਲ ਫਿਸ਼ ਫਾਰਮਰਜ਼ ਡੇ ਮੱਛੀ ਪੂੰਗ ਫਾਰਮ ਹਯਾਤਨਗਰ ਜਿਲ੍ਹਾ ਗੁਰਦਾਸਪੁਰ ਵਿਖੇ ਮਨਾਇਆ ਗਿਆ  

 ਗੁਰਦਾਸਪੁਰ 11 ਜੁਲਾਈ ( ਸਰਬਜੀਤ) ਸਰਵਨ ਸਿੰਘ ਮੁੱਖ ਕਾਰਜਕਾਰੀ ਅਫਸਰ ਮੱਛੀ ਪਾਲਕ ਵਿਕਾਸ ਏਜੰਸੀ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਨੈਸ਼ਨਲ ਫਿਸ਼ ਫਾਰਮਰਜ਼ ਡੇ ਮੱਛੀ ਪੂੰਗ ਫਾਰਮ ਹਯਾਤਨਗਰ ਜਿਲ੍ਹਾ ਗੁਰਦਾਸਪੁਰ ਵਿਖੇ ਮਨਾਇਆ ਗਿਆ । ਜਿਸ ਵਿਚ 26 ਦੇ ਕਰੀਬ ਅਗਾਂਹ ਵਧੂ ਫਾਰਮਰਾਂ ਨੇ ਹਿੱਸਾ ਲਿਆ । ਜਿਸ ਵਿਚ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਜਿਹਨਾ ਵਿਚ ਗੁਰਿੰਦਰ ਸਿੰਘ, ਸੀਨੀਅਰ […]

Continue Reading

ਲੱਖਾਂ ਰੂਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ 2 ਲੋਕਾਂ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 11 ਜੁਲਾਈ (ਸਰਬਜੀਤ)–ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਲੱਖਾ ਰੂਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ 2 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।ਬਲਵਿੰਦਰ ਕੌਰ ਪਤਨੀ ਕਾਹਨ ਸਿੰਘ ਵਾਸੀ ਭੈਣੀ ਪਸਵਾਲ ਨੇ ਦੱਸਿਆ ਕਿ ਦੋਸੀ ਵਰਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਭੈਣੀ ਪਸਵਾਲ ਲੋਕਾ ਤੋਂ ਕਮੇਟੀਆਂ ਪੁਵਾਉਦਾ ਸੀ। ਉਸਨੇ ਅਤੇ ਹੋਰ ਵਿਅਕਤੀਆਂ ਦੀਆਂ ਕਮੇਟੀਆਂ ਦੋਸੀ ਨੇ […]

Continue Reading

ਜਿਲੇ ਦੇ ਸਕੂਲਾਂ ਵਿੱਚ 15 ਜੁਲਾਈ ਤੋਂ ਫਲਦਾਰ ਬੂਟੇ ਲਗਾਉਣ ਦਾ ਕੰਮ ਕੀਤਾ ਜਾਵੇਗਾ ਸ਼ੁਰੂ, ਤਿਆਰੀਆ ਮੁਕੰਮਲ-ਬਾਜਵਾ, ਕਾਹਲੋਂ

ਗੁਰਦਾਸਪੁਰ, 10 ਜੁਲਾਈ (ਸਰਬਜੀਤ)– ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਬਾਜਵਾ ਅਤੇ ਬਾਗਬਾਨੀ ਵਿਕਾਸ ਅਫਸਰ ਗੁਰਦਾਸਪੁਰ ਨਵਦੀਪ ਸਿੰਘ ਕਾਹਲੋਂ ਨੇ ਪ੍ਰੈਸ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਇਸ ਵਾਰ 15 ਜੁਲਾਈ ਤੋਂ ਜਿਲਾ ਗੁਰਦਾਸਪੁਰ ਦੇ ਹਰ ਇੱਕ ਪ੍ਰਾਇਮਰੀ ਤੋਂ ਲੈ ਕੇ ਮਿਡਲ ਹਾਈ ਸਕੂਲ ਵਿੱਚ ਫਲਦਾਰ ਬੂਟੇ ਲਗਾਏ ਜਾ ਰਹੇ ਹਨ। ਇਸ ਸਬੰਧੀ ਤਿਆਰੀਆਂ […]

Continue Reading

ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦੇਣ ਲਈ ਸਰਕਾਰ ਕਰੇਂ ਨਵੀਂ ਭਰਤੀ-ਨੱਤ

ਗੁਰਦਾਸਪੁਰ, 10 ਜੁਲਾਈ (ਸਰਬਜੀਤ)– ਸੀ.ਪੀ.ਆਈ. ਐਮ.ਐਲ ਦੇ ਕੇਂਦਰੀ ਕਮੇਟੀ ਦੇ ਮੈਂਬਰ ਕਾਮਰੇਡ ਸੁਖਦਰਸਨ ਸਿੰਘ ਨੱਤ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਵਿੱਚ ਬਿਜਲੀ ਦੇ ਖਪਤਕਾਰ ਚਾਹੁੰਦੇ ਹਨ ਕਿ ਜਦੋਂ ਵੀ ਉਨਾਂ ਦੇ ਘਰਾਂ ਵਿੱਚ ਬਿਜਲੀ ਦੀ ਸਪਲਾਈ ਵਿੱਚ ਰੁਕਾਵਟ ਪੈ ਜਾਂਦੀ ਹੈ ਤਾਂ ਉਹ ਤੁਰੰਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ ਦੇ ਫੋਨ […]

Continue Reading

ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇਮਾਮਲੇ ਵਿੱਚ ਸਰਪੰਚ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 10 ਜੁਲਾਈ (ਸਰਬਜੀਤ)– ਥਾਣਾ ਦੀਨਾਨਗਰ ਦੀ ਪੁਲਸ ਨੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਮਾਮਲੇ ਵਿੱਚ ਸਰਪੰਚ ਖਿਲਾਫ ਮਾਮਲਾ ਦਰਜ ਕੀਤਾ ਹੈ।ਸੁਰੇਸ ਕੁਮਾਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦੀਨਾਨਗਰ ਨੇ ਦੱਸਿਆ ਕਿ 8 ਜੁਲਾਈ ਨੂੰ ਪਿੰਡ ਤਲਵੰਡੀ ਦੇ ਪੁਰਾਣੇ ਪ੍ਰਾਇਮਰੀ ਸਕੂਲ ਵਿੱਚ 5 ਏਕੜ 5 ਕਨਾਲ ਪੰਚਾਇਤੀ ਜਮੀਨ ਦੀ ਬੋਲੀ ਰੱਖੀ ਗਈ ਸੀ ਜਿਥੇ […]

Continue Reading

ਸੀ.ਬੀ.ਏ ਇੰਫੋਟੈਕ ਨੇ ਹੁਣ ਕਰ ਦਿੱਤੀ ਕਮਾਲ, ਵਿਦਿਆਰਥੀਆਂ ਨੂੰ ਹੋਰ ਕੋਰਸਾਂ ਨਾਲ ਪੰਜਾਬੀ ਟਾਈਪਿੰਗ ਸਿੱਖਣ ਮੁੱਫਤ ਵੱਡਾ ਮੌਕਾ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 10 ਜੁਲਾਈ (ਸਰਬਜੀਤ)– ਸੀ.ਬੀ.ਏ ਇੰਫੋਟੈਕ ਦੇ ਡਾਇਰੈਕਟਰ ਇੰਜੀ. ਸੰਦੀਪ ਕੁਮਾਰ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਕੰਪਿਊਟਰ ਕੋਰਸ ਕਰਨ ਬਾਰੇ ਸੋਚ ਰਹੇ ਹਨ ਉਨਾਂ ਵਿਦਿਆਰਥੀਆਂ ਲਈ ਇੱਕ ਸ਼ਾਨਦਾਰ ਮੌਕਾ ਲੈ ਕੇ ਆਏ ਹਨ।ਉਨਾਂ ਦੱਸਿਆ ਕਿ ਸੀ.ਬੀ.ਏ ਇੰਫੋਟੈਕ ਵੱਲੌਂ ਵਿਦਿਆਰਥੀਆਂ ਨੂੰ 120 ਘੰਟਿਆਂ ਦੇ ਕੰਪਿਊਟਰ ਕੋਰਸ ਨਾਲ ਪੰਜਾਬੀ ਦੀ ਟਾਈਪਿੰਗ ਮੁਫ਼ਤ ਵਿੱਚ ਸਿਖਾਈ ਜਾਵੇਗੀ। ਅੱਜ ਦੇ […]

Continue Reading