ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ 116 ਹੈੱਡ ਟੀਚਰ ਹੋਣਗੇ ਪ੍ਰਮੋਟ
ਗੁਰਦਾਸਪੁਰ 8 ਜੁਲਾਈ (ਸਰਬਜੀਤ)- ਜਿਲ੍ਹਾ ਸਿੱਖਿਆ ਦਫ਼ਤਰ ਐਲੀ: ਗੁਰਦਾਸਪੁਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਈ.ਟੀ.ਟੀ. ਅਧਿਆਪਕਾਂ ਤੋਂ ਹੈੱਡ ਟੀਚਰ ਤਰੱਕੀ ਲਈ ਸੀਨੀਅਰਤਾ ਸੂਚੀ/ਵਿਚਾਰੇ ਜਾਣ ਵਾਲੇ ਨਾਵਾਂ ਦੀ ਸੂਚੀ ਜ਼ਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਦੀ ਤਰੱਕੀ ਕਰਨ ਲਈ ਈ.ਟੀ.ਟੀ. ਅਧਿਆਪਕਾਂ ਤੋਂ ਹੈੱਡ ਟੀਚਰਾਂ ਦੀ […]
Continue Reading
