ਪ੍ਰਾਇਮਰੀ ਦੀ 6635 ਭਰਤੀ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿਖੇ 136 ਨਵ-ਨਿਯੁਕਤ ਅਧਿਆਪਕਾਂ ਨੂੰ ਆਰਡਰ ਦਿੱਤੇ ਗਏ
ਗੁਰਦਾਸਪੁਰ 7 ਜੁਲਾਈ (ਸਰਬਜੀਤ ) ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀ: ਗੁਰਦਾਸਪੁਰ ਵਿਖੇ ਅੱਜ 6635 ਭਰਤੀ ਅਧੀਨ 136 ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 136 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਆਰਡਰ ਪ੍ਰਾਪਤ ਕਰਨ ਵਾਲੇ ਸਾਰੇ ਨਵ-ਨਿਯੁਕਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ […]
Continue Reading
