ਡਿਪਟੀ ਕਮਿਸ਼ਨਰ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਕਰਨ ਦੀਆਂ ਹਦਾਇਤਾਂ
ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੇ ਵਿਅਕਤੀ/ਸਕੂਲਾਂ ਮੁਖੀਆਂ ਉੱਪਰ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ ਬੱਚਿਆਂ ਦੀ ਜਾਨ ਨਾਲ ਖਿਲਵਾੜ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਗੁਰਦਾਸਪੁਰ, ਰਿਜਨਲ ਟਰਾਂਸਪੋਰਟ ਅਥਾਰਿਟੀ, ਗੁਰਦਾਸਪੁਰ ਅਤੇ ਜ਼ਿਲ੍ਹਾ ਸਿੱਖਿਆ […]
Continue Reading

