ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਬਹੁਜਨ ਸਮਾਜ ਪਾਰਟੀ ਨੇ ਰਾਜ ਜਨੋਤਰਾ ਨੂੰ ਐਲਾਨਿਆ ਆਪਣਾ ਉਮੀਦਵਾਰ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ
ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵੱਲੋਂ ਲਗਾਤਾਰ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਬਹੁਜਨ ਸਮਾਜ ਪਾਰਟੀ ਨੇ ਆਪਣਾ ਉਮੀਦਵਾਰ ਐਲਾਨਿਆ ਹੈ। ਬਹੁਜਨ ਸਮਾਜ ਪਾਰਟੀ ਨੇ ਰਾਜ ਜਨੋਤਰਾ ਤੇ ਭਰੋਸਾ ਜਤਾਉਂਦੇ ਹੋਏ ਉਹਨਾਂ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਹੈ। […]
Continue Reading

