13 ਅਗਸਤ ਨੂੰ ਲੱਗਣ ਵਾਲੀ ‘ਨੈਸ਼ਨਲ ਲੋਕ-ਅਦਾਲਤ’ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ
ਗੁਰਦਾਸਪੁਰ,3 ਅਗਸਤ ( ਸਰਬਜੀਤ ਸਿੰਘ ) ਸ੍ਰੀ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜਿਨ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਗੁਰਦਾਸਪੁਰ ਵਿੱਚ 13 ਅਗਸਤ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ […]
Continue Reading
