ਡਾ. ਨਿਧੀ ਕੁਮੁਦ ਬਾਮਬਾ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ
ਗੁਰਦਾਸਪੁਰ, 16 ਜੁਲਾਈ (ਸਰਬਜੀਤ ) ਡਾ. ਨਿਧੀ ਕੁਮੁਦ ਬਾਮਬਾ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੋਕੇ ਗੱਲਬਾਤ ਦੋਰਾਨ ਡਾ. ਨਿਧੀ ਕੁਮੁਦ ਬਾਮਬਾ ਨੇ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਹਰੇਕ ਵਿਅਕਤੀ ਦੀ ਸਮੱਸਿਆ ਪਹਿਲ ਦੇ ਆਧਾਰ […]
Continue Reading
