ਪਰਮਜੀਤ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ
ਗੁਰਦਾਸਪੁਰ, 13 ਜੁਲਾਈ (ਸਰਬਜੀਤ) ਪਰਮਜੀਤ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੋਕੇ ਸ੍ਰੀਮਤੀ ਪਰਮਜੀਤ ਕੌਰ ਨੇ ਗੱਲਬਾਤ ਦੋਰਾਨ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਹਰੇਕ ਵਿਅਕਤੀ ਦੀ ਸਮੱਸਿਆ ਪਹਿਲ ਦੇ ਆਧਾਰ ’ਤੇ ਹੱਲ ਕੀਤੀ ਜਾਵੇਗੀ। […]
Continue Reading
