ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ 31 ਅਕਤੂਬਰ ਤੋਂ 13 ਨਵੰਬਰ ਤੱਕ ਚਲਾਈ ਗਈ ਜਾਗਰੂਕਤਾ ਮੁਹਿੰਮ ਸਫਲਤਾ ਨਾਲ ਮੁਕੰਮਲ
ਜਾਗਰੂਕਤ ਅਭਿਆਨ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਤੱਕ ਪਹੁੰਚ ਕੀਤੀ ਗਈ – ਜ਼ਿਲ੍ਹਾ ਤੇ ਸੈਸ਼ਨ ਜੱਜ ਜਾਗਰੂਕਤਾ ਅਭਿਆਨ ਦੇ ਆਖਰੀ ਦਿਨ ਕਾਦੀਆਂ ਬਲਾਕ ਵਿੱਚ ਹੋਇਆ ਵਿਸ਼ੇਸ਼ ਸੈਮੀਨਾਰ ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ […]
Continue Reading
