ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ
ਬਜ਼ੁਰਗਾਂ ਅਤੇ ਬਿਮਾਰਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਇਹ ਮੈਡੀਕਲ ਕੈਂਪ ਸਰਹੱਦੀ ਪਿੰਡਾਂ ਵਿੱਚ ਅਗਲੇ ਹਫ਼ਤੇ ਲਗਾਏ ਜਾਣ ਵਾਲੇ ਮੈਡੀਕਲ ਕੈਂਪਾਂ ਦੀ ਸੂਚੀ ਜਾਰੀ ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ […]
Continue Reading
