ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੋਣ ਵਾਲੇ ਲਾਈਟ ਐਂਡ ਸਾਊਂਡ ਸਮਾਗਮ ਦੀਆਂ ਤਿਆਰੀਆਂ ਅਰੰਭ
ਲਾਈਟ ਐਂਡ ਸਾਊਂਡ ਦਾ ਇਹ ਨਿਵੇਕਲਾ ਪ੍ਰੋਗਰਾਮ ਦਰਸ਼ਕਾਂ ਦੇ ਮਨਾਂ ਉੱਪਰ ਡੂੰਘੀ ਛਾਪ ਛੱਡੇਗਾ – ਡੀ.ਸੀ. ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਗੁਰਦਾਸਪੁਰ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ 242ਵੇਂ ਜਨਮ ਦਿਹਾੜੇ ਨੂੰ ਸਮਰਪਿਤ ਬਟਾਲਾ ਸ਼ਹਿਰ ਵਿਖੇ ਕਰਵਾਏ ਜਾਣ ਵਾਲੇ ‘ਲਾਈਟ ਐਂਡ ਸਾਊਂਡ’ ਪ੍ਰੋਗਰਾਮ […]
Continue Reading
