ਗੁਰਦਾਸਪਰ ਸਹਿਕਾਰੀ ਖੰਡ ਮਿੱਲ ਦੇ ਸਮੂਹ ਹਿੱਸੇਦਾਰਾਂ ਦਾ ਸੱਤਵਾਂ ਸਲਾਨਾ ਆਮ ਇਜਲਾਸ ਸੰਪਨ
ਆਮ ਇਜਲਾਸ ’ਚ ਰੱਖੇ ਗਏ ਏਜੰਡੇ ਸਮੂਹ ਹਿੱਸੇਦਾਰਾਂ ਵੱਲੋਂ ਸਰਬਸੰਮਤੀ ਨਾਲ ਪ੍ਰਵਾਨ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਗੰਨੇ ਦੀ ਸਾਰੀ ਬਕਾਇਆ ਰਾਸ਼ੀ ਅਦਾ ਕੀਤੀ – ਸ਼ਮਸ਼ੇਰ ਸਿੰਘ ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ ) – ਗੁਰਦਾਸਪਰ ਸਹਿਕਾਰੀ ਖੰਡ ਮਿੱਲ ਦੇ ਸਮੂਹ ਹਿੱਸੇਦਾਰਾਂ ਦਾ ਸੱਤਵਾਂ ਸਲਾਨਾ ਆਮ ਇਜਲਾਸ ਅੱਜ ਐਚ.ਕੇ. ਰਿਜੋਰਟ ਪਨਿਆੜ ਵਿਖੇ ਸਮੂਹ ਬੋਰਡ ਆਫ ਡਾਇਰੈਕਟਰਜ਼ ਦੀ […]
Continue Reading
