ਟੋਲ ਪਲਾਜਾ ਦੇ ਵਿਰੁੱਧ ‘ਚ ਪੰਜਵੇਂ ਦਿਨ ਵੀ ਧਰਨਾ ਜਾਰੀ
ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ)- ਪਿੰਡ ਖੈਹਰਾ ਕੋਟਲੀ ਵਿਖੇ ਨੈਸ਼ਨਲ ਹਾਈਵੇ ਤੇ ਟੋਲ ਪਲਾਜ਼ਾ ਐਕਸ਼ਨ ਕਮੇਟੀ ਦੇ ਪੰਜਵਾਂ ਦਿਨ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਜਥੇ ਦੀ ਅਗਵਾਈ ਮੰਗਲ ਸਿੰਘ ਜ਼ਿਲ੍ਹਾ ਖਜਾਨਚੀ ਵਲੋਂ ਕੀਤੀ ਗਈ। ਇਸ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਵਿੱਚ ਬੈਠੇ ਸਾਥੀਆਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਜਿਨ੍ਹਾਂ ਵਿਚ ਪੰਜਾਬ […]
Continue Reading
