ਬਸੰਤ ਰੁੱਤ ਦੀ ਬਿਜਾਏ ਪੱਤਝੜ੍ਹ ਰੁੱਤ ਦੇ ਗੰਨੇ ਦੀ ਬਿਜਾਈ ਕਰਨੀ ਵਧੇਰੇ ਫਾਇਦੇਮੰਦ : ਕੇਨ ਕਮਿਸ਼ਨਰ
ਕੇਨ ਕਮਿਸ਼ਨਰ ਵੱਲੋਂ ਵੱਖ ਵੱਖ ਪਿੰਡਾਂ ਵਿਚ ਗੰਨੇ ਦੀ ਫ਼ਸਲ ਦਾ ਲਿਆ ਜਾਇਜ਼ਾ ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)— ਚਾਲੂ ਸੀਜ਼ਨ ਦੌਰਾਨ ਮੌਸਮ ਅਨਕੂਲ ਰਹਿਣ ਕਾਰਨ ਗੰਨੇ ਦੀ ਫ਼ਸਲ ਉੱਪਰ ਕਿਸੇ ਕਿਸਮ ਦੇ ਕੀੜੇ ਜਾਂ ਬਿਮਾਰੀਆਂ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ ,ਇਸ ਲਈ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਜ਼ਰੂਰਤ ਤੋਂ ਬਗੈਰ ਛਿੜਕਾਅ ਜਾਂ […]
Continue Reading
