ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ17 ਜੁਲਾਈ ਨੂੰ
ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 17 ਜੁਲਾਈ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ ਕੰਪਲੈਕਸ ਗੁਰਦਾਸਪੁਰ ਦੇ ਕਮਰਾ ਨੰ: 217 ਬਲਾਕ—ਬੀ […]
Continue Reading

