13 ਜੁਲਾਈ ਨੂੰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ/ਲੋਨ ਮੇਲਾ
ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਆਦੇਸ਼ਾ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਮੁਹਈਆ ਕਰਵਾਉਣ ਹਿੱਤ ਸਵੈ ਰੋਜਗਾਰ /ਰੋਜਗਾਰ ਮੇਲੇ ਲਗਾਏ ਜਾ ਰਹੇ ਹਨ ਜਿਹੜੇ ਪ੍ਰਾਰਥੀ ਸਵੈ-ਰੋਜਗਾਰ ਕਰਨ ਦੇ ਚਾਹਵਾਨ ਹਨ ਉਹਨਾਂ ਨੂੰ ਸਵੈ-ਰੋਜਗਾਰ ਦੀਆਂ ਸਕੀਮਾਂ ਅਧੀਨ ਲੋਨ ਦਿੱਤੇ ਜਾ ਰਹੇ ਹਨ ਅਤੇ ਜਿਹੜੇ ਨੌਜਵਾਨ […]
Continue Reading

