ਰਮਨ ਬਹਿਲ ਨੇ 171.15 ਲੱਖ ਰੁਪਏ ਦੀ ਲਾਗਤ ਨਾਲ ਡਿਫੈਂਸ ਰੋਡ ਬਾਈਪਾਸ ਹਰਦੋ ਬਥਵਾਲਾ ਤੋਂ ਸਰਕਾਰੀ ਕਾਲਜ ਤੱਕ ਸੜਕ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ,21 ਜੁਲਾਈ (ਸਰਬਜੀਤ ਸਿੰਘ)– ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਅੱਜ 171.15 ਲੱਖ ਰੁਪਏ ਦੀ ਲਾਗਤ ਨਾਲ ਡਿਫੈਂਸ ਰੋਡ ਬਾਈਪਾਸ ਹਰਦੋਬਥਵਾਲਾ ਤੋਂ ਸਰਕਾਰੀ ਕਾਲਜ ਗੁਰਦਾਸਪੁਰ ਵਾਇਆ ਬਥਵਾਲਾ ਸੁੱਖਾ ਤੱਕ ਸੜਕ ਬਣਾਉਣ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। […]

Continue Reading

ਸ੍ਰੀ ਗੀਤਾ ਭਵਨ ਮੰਦਿਰ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਬਣੇ ਲੰਗਰ ਹਾਲ ਦਾ ਉਦਘਾਟਨ

ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)– ਨਗਰ ਸੁਧਾਰ ਟਰੱਸਟ, ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਦੇ ਯਤਨਾਂ ਸਦਕਾ ਸ੍ਰੀ ਗੀਤਾ ਭਵਨ ਮੰਦਿਰ, ਗੁਰਦਾਸਪੁਰ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਲੰਗਰ ਹਾਲ ਦਾ ਨਿਰਮਾਣ ਕਰਵਾਇਆ ਗਿਆ। ਅੱਜ ਇਸ ਲੰਗਰ ਹਾਲ ਦਾ ਉਦਘਾਟਨ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਕੀਤਾ ਗਿਆ। ਇਸ ਮੌਕੇ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਦਾ ਨਵਾਂ ਅਕਾਦਮਿਕ ਸੈਸ਼ਨ 2026–27 ਆਰੰਭ

ਹਲਕਾ ਇੰਚਾਰਜ ਰਮਨ ਬਹਿਲ ਨੇ ਵਿਸ਼ੇਸ਼ ਤੌਰ ‘ਤੇ ਕੀਤੀ ਸ਼ਿਰਕਤ, ਵਿਦਿਆਰਥੀਆਂ ਨੂੰ ਸਮੇਂ ਦੀ ਕਦਰ ਕਰਨ, ਮਿਹਨਤ ਅਤੇ ਅਨੁਸ਼ਾਸਨ ਨੂੰ ਆਪਣੇ ਜੀਵਨ ਦਾ ਅੰਗ ਬਣਾਉਣ ਲਈ ਪ੍ਰੇਰਿਤ ਕੀਤਾ ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਨਵੇਂ ਅਕਾਦਮਿਕ ਸੈਸ਼ਨ 2026–27 ਦਾ ਆਗਾਜ਼ ਅੱਜ ਪਰਮ ਸਤਿਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਓਟ ਵਿੱਚ […]

Continue Reading

ਡਾਕੂਮੈਂਟਰੀ ਰਾਹੀਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਪੰਜਾਬ ਸਰਕਾਰ ਦੀ ਵਿਲੱਖਣ ਪਹਿਲ: ਪਿੰਡਾਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਦਰਸ਼ਨ ਦੀ ਪੇਸ਼ਕਾਰੀ ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨਾਂ ਪਿੰਡ ਰੱਤੇਵਾਲ, ਲੋਧੀਪੁਰ, ਬੱਬਰੀ ਵਿਖੇ ਪਹੁੰਚੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ […]

Continue Reading

ਸਮੂਹ ਪੰਜਾਬ ਵਿੱਚ ਸੀ.ਐਚ.ਓ ਵੱਲੋਂ ਵਿਧਾਇਕਾਂ ਨੂੰ ਵਿੱਤ ਮੰਤਰੀ ਦੇ ਨਾਮ ਮੰਗ-ਪੱਤਰ ਸੌਂਪੇ- ਡਾ ਸੁਨੀਲ ਤਰਗੋਤਰਾ

ਰੋਸ ਮਾਰਚ ਕੱਢ ਕੇ ਸਰਕਾਰ ਤੋਂ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ 22 ਜੁਲਾਈ ਦੀ ਸੰਗਰੂਰ ਰੈਲੀ ਨੂੰ ਸਫ਼ਲ ਬਣਾਉਣ ਦਾ ਕੀਤਾ ਐਲਾਨ- ਸੀ ਐੱਚ ਓ ਐਸੋਸੀਏਸ਼ਨ ਪੰਜਾਬ ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)— ਡਾ ਸੁਨੀਲ ਤਰਗੋਤਰਾ ਸੂਬਾ ਪ੍ਰਧਾਨ ਸੀ ਐਚ ਓ ਐਸੋਸੀਏਸ਼ਨ ਪੰਜਾਬ ਨੇ ਪ੍ਰੈਸ ਨਾਲ ਗੱਲ ਬਾਤ ਕਰਦਿਆਂ ਦੱਸਿਆ […]

Continue Reading

22 ਜੁਲਾਈ ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ – ਡਾ ਸੁਨੀਲ ਤਰਗੋਤਰਾ

ਕਾਲੇ ਬਿੱਲੇ ਲਗਾ ਕੇ CHO ਦਾ ਰੋਸ ਪ੍ਰਦਰਸ਼ਨ ਜਾਰੀ – ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਖ਼ਿਲਾਫ਼ ਵੱਧ ਰਿਹਾ ਰੋਸ ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)— ਪੰਜਾਬ ਭਰ ਦੇ ਕਮਿਊਨਟੀ ਹੈਲਥ ਅਫ਼ਸਰਾਂ (CHO) ਵੱਲੋਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਚੱਲ ਰਿਹਾ ਸੰਘਰਸ਼ ਅੱਜ ਵੀ ਪੂਰੇ ਜੋਸ਼ ਨਾਲ ਜਾਰੀ ਰਿਹਾ। ਸਮੂਹ CHO ਨੇ ਆਪਣੇ-ਆਪਣੇ ਆਯੁਸ਼ਮਾਨ ਆਰੋਗਿਆ […]

Continue Reading

ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਬਣਾਏ ਗਏ ਵੈਲਫੇਅਰ ਬੋਰਡਾਂ ਵਿੱਚ ਆਮ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਨੁਮਾਇੰਦਗੀ- ਰਮਨ ਬਹਿਲ

ਕਿਹਾ-ਆਮ ਆਦਮੀ ਪਾਰਟੀ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਸਨਮਾਨ ਅਤੇ ਹੱਕ ਦੇਣ ਲਈ ਵਚਨਬੱਧ ਹੈ ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਚੇ ਅਰਥਾਂ ਵਿੱਚ ਆਮ ਲੋਕਾਂ ਦੀ ਸਰਕਾਰ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ […]

Continue Reading

ਜ਼ਿਲ੍ਹਾ ਚੋਣ ਅਫਸਰ ਵਲੋਂ ਗਣਨਾ ਫਾਰਮ ਦਾ 100 ਫੀਸਦ ਡਿਜ਼ੀਟਾਈਜੇਸ਼ਨ ਮੁਕੰਮਲ ਕਰਨ ਵਾਲੇ ਬੀ.ਐਲ.ਓ ਨੂੰ ਸਨਮਾਨਿਤ ਕੀਤਾ ਗਿਆ

ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)– ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਮੁਹਿੰਮ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਬੂਥ ਦਾ 100 ਫ਼ੀਸਦੀ ਕੰਮ ਮੁਕੰਮਲ ਕਰਨ ਵਾਲੇ ਲੈਵਲ ਅਫ਼ਸਰ (ਬੀ.ਐਲ.ਓ) ਨੂੰ ਅੱਜ ਜ਼ਿਲ੍ਹਾ ਚੋਣ ਅਫ਼ਸਰ- ਕਮ-ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ (ਚੋਣਾਂ) ਮਨਜਿੰਦਰ […]

Continue Reading

ਕਾਲੇ ਬਿੱਲੇ ਲਗਾ ਕੇ ਡਿਊਟੀਆਂ ਨਿਭਾ ਰਹੇ ਹਨ ਸੀਐਚਓ – ਸਰਕਾਰ ਖ਼ਿਲਾਫ਼ ਰੋਸ ਹੋਰ ਤੇਜ਼

22 ਜੁਲਾਈ ਦੀ ਸੰਗਰੂਰ ਰੈਲੀ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਮੁਲਾਜ਼ਮ ਕਰਨਗੇ ਸ਼ਮੂਲੀਅਤ- ਡਾ ਸੁਨੀਲ ਤਰਗੋਤਰਾ ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)– ਅੱਜ ਪੰਜਾਬ ਭਰ ਦੇ ਕਮਿਊਨਟੀ ਹੈਲਥ ਅਫ਼ਸਰਾਂ (CHO) ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਕ ਵਿੱਚ ਕਾਲੇ ਬਿੱਲੇ ਲਗਾ ਕੇ ਡਿਊਟੀਆਂ ਨਿਭਾਉਂਦਿਆਂ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਡਾ ਤਰਗੋਤਰਾ ਨੇ ਦੱਸਿਆ […]

Continue Reading

ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਵੈਰੀਫਿਕੇਸ਼ਨ ਮੁਹਿੰਮ 3 ਅਗਸਤ ਤੱਕ ਚੱਲੇਗੀ, ਅੰਤਿਮ ਵੋਟਰ ਸੂਚੀ 12 ਅਕਤੂਬਰ ਨੂੰ ਹੋਵੇਗੀ ਪ੍ਰਕਾਸ਼ਿਤ

ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਸੋਧਿਆ ਸ਼ੈਡਿਊਲ ਜਾਰੀ ਕੀਤਾ ਹੈ,ਜਿਸ ਤਹਿਤ ਹੁਣ ਬੀ.ਐੱਲ.ਓਜ਼ ਵਲੋਂ ਘਰ-ਘਰ ਜਾ ਕੀਤੀ ਜਾਣ ਵਾਲੀ ਵੈਰੀਫਿਕੇਸ਼ਨ 3 ਅਗਸਤ ਤੱਕ ਜਾਰੀ ਰਹੇਗੀ। ਇਸ ਸੋਧੇ ਹੋਏ ਸ਼ੈਡਿਊਲ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਦੱਸਿਆ ਕਿ […]

Continue Reading