ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰੀਜਨਲ ਸੈਂਟਰ ਗੁਰਦਾਸਪੁਰ ਵਿਖੇ ਸਰਕਾਰੀ ਕਾਲਜ ਗੁਰਦਾਸਪੁਰ ਦੇ ਸਾਇੰਸ ਵਿਦਿਆਰਥੀਆਂ ਦਾ 15 ਦਿਨਾਂ ਇੰਟਰਨਸ਼ਿਪ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ

ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਦੇ ਬੀ.ਐੱਸ.ਸੀ. ਮੈਡੀਕਲ ਅਤੇ ਬੀ.ਐੱਸ.ਸੀ. ਨਾਨ-ਮੈਡੀਕਲ ਦੇ ਵਿਦਿਆਰਥੀਆਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰੀਜਨਲ ਸੈਂਟਰ, ਗੁਰਦਾਸਪੁਰ ਵਿਖੇ ਕਰਵਾਇਆ ਗਿਆ 15 ਦਿਨਾਂ ਵਿਸ਼ੇਸ਼ ਇੰਟਰਨਸ਼ਿਪ ਅਤੇ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਅੱਜ ਪ੍ਰਭਾਵਸ਼ਾਲੀ ਢੰਗ ਨਾਲ ਸੰਪੰਨ ਹੋ ਗਿਆ। ਇਸ ਵਿਲੱਖਣ ਪ੍ਰੋਗਰਾਮ ਵਿੱਚ 115 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਖੇਤੀ ਵਿਗਿਆਨ, ਆਧੁਨਿਕ […]

Continue Reading

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਸਮਾਧਾਨ ਸਮਾਰੋਹ, ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ)– ਭਾਰਤ ਦੀ ਮਾਣਯੋਗ ਸੁਪਰੀਮ ਕੋਰਟ 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ ਨਿਪਟਾਰੇ ਅਤੇ ਤੇਜ਼ੀ ਨਾਲ ਨਿਪਟਾਰੇ ਨੂੰ ਸੁਵਿਧਾਜਨਕ ਬਣਾਉਣਾ ਹੈ। ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ […]

Continue Reading

ਪਲਵਿੰਦਰ ਕੌਰ, ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ ਅਤੇ ਗੁਰਦਿਲਬਾਗ ਸਿੰਘ ਮਾਹਲ ਵਾਈਸ ਪ੍ਰਧਾਨ ਬਣੇ

ਕਾਦੀਆਂ , ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ) – ਅੱਜ ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਸਾਰੰਗਪ੍ਰੀਤ ਸਿੰਘ ਐਸ ਡੀ ਐਮ ਬਟਾਲਾ ਅਤੇ ਅਰਜਨ ਸਿੰਘ ਤਹਿਸੀਲਦਾਰ ਬਟਾਲਾ ਦੀ ਮੌਜੂਦਗੀ ਵਿੱਚ ਹੋਈ। ਇਸ ਦੌਰਾਨ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ। ਨਗਰ ਕੌਂਸਲ ਕਾਦੀਆਂ ਦੇ ਕੁੱਲ 15 ਕੌਂਸਲਰਾਂ ਵਿੱਚੋਂ 8 […]

Continue Reading

ਦਿਨ-ਦਿਹਾੜੇ ਲੋਕਤੰਤਰ ਦੀ ਲੁੱਟ ਹੋਈ: ਬਾਜਵਾ

ਕਾਦੀਆਂ, ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ)— ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਕਾਦੀਆਂ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਦੌਰਾਨ ਲੋਕਾਂ ਦੇ ਫ਼ਤਵੇ ਨੂੰ ਸ਼ਰੇਆਮ ਕੁਚਲਿਆ ਗਿਆ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਧੱਕੇਸ਼ਾਹੀ […]

Continue Reading

ਸਰਕਾਰ ਦੀ ਲਾਰੇਬਾਜ਼ ਨੀਤੀ ਖ਼ਿਲਾਫ਼ ਸੀ.ਐਚ.ਓ ਦਾ ਰੋਸ ਪ੍ਰਦਰਸ਼ਨ – ਡਾ ਸੁਨੀਲ ਤਰਗੋਤਰਾ

ਸਿਵਲ ਸਰਜਨ ਦਫ਼ਤਰਾਂ ਵਿਖੇ ਮੰਗ-ਪੱਤਰ ਸੌਂਪ ਕੇ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ)– ਪੰਜਾਬ ਭਰ ਵਿੱਚ ਕਮਿਊਨਟੀ ਹੈਲਥ ਅਫ਼ਸਰਾਂ (CHO) ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਲ ਸਬੰਧੀ ਸਰਕਾਰ ਦੀ ਲਾਰੇਬਾਜ਼ ਨੀਤੀ ਦੇ ਵਿਰੋਧ ਵਿੱਚ ਜ਼ਿਲ੍ਹਾ ਪੱਧਰ ’ਤੇ ਸਿਵਲ ਸਰਜਨ ਦਫ਼ਤਰਾਂ ਵਿਖੇ […]

Continue Reading

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ17 ਜੁਲਾਈ ਨੂੰ

ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)–  ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 17 ਜੁਲਾਈ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ ਕੰਪਲੈਕਸ ਗੁਰਦਾਸਪੁਰ ਦੇ ਕਮਰਾ ਨੰ: 217 ਬਲਾਕ—ਬੀ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੱਧਵਾਂ ਵਿਖੇ ‘ਰੁੱਖ ਮਿੱਤਰਾ’ ਰੁੱਖ ਲਗਾਓ ਮੁਹਿੰਮ ਦਾ ਆਗਾਜ਼

ਵਿਦਿਆਰਥੀ ਪੁਲਸ ਕੈਡਿਟਾਂ ਨੂੰ 102 ਫਲਦਾਰ ਅਤੇ ਆਕਸੀਜਨ ਪ੍ਰਦਾਨ ਕਰਨ ਵਾਲੇ ਪੌਦੇ ਸੌਂਪੇ, ਵਾਤਾਵਰਨ ਸੁਰੱਖਿਆ ਦਾ ਦਿੱਤਾ ਸੰਦੇਸ਼ ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)— ਪੰਜਾਬ ਪੁਲਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (CAD) ਦੀਆਂ ਹਦਾਇਤਾਂ ਅਤੇ ਸਪੈਸ਼ਲ ਡੀ.ਜੀ.ਪੀ. (ਕਮਿਊਨਿਟੀ ਅਫੇਅਰਜ਼ ਡਿਵੀਜ਼ਨ) ਸ੍ਰੀਮਤੀ ਗੁਰਪ੍ਰੀਤ ਦਿਓ, ਆਈ.ਪੀ.ਐਸ. ਦੇ ਦੂਰਅੰਦੇਸ਼ੀ ਵਿਜ਼ਨ ਅਨੁਸਾਰ ਸ਼ੁਰੂ ਕੀਤੀ ਗਈ ‘ਰੁੱਖ ਮਿੱਤਰਾ’ ਰੁੱਖ ਲਗਾਓ ਮੁਹਿੰਮ ਪੁਲਸ […]

Continue Reading

ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਐੱਸ ਆਈ ਆਰ ਸਬੰਧੀ ਗਣਨਾ ਫਾਰਮ ਇਕੱਠੇ ਤੇ ਡਿਜੀਟਾਈਜ਼ੇਸ਼ਨ ਕਰਨ ਸਬੰਧੀ ਲੱਗੇ ਵਿਸ਼ੇਸ਼ ਕੈਂਪ

ਵੋਟਰਾਂ ਦੀ ਸਹਾਇਤਾ ਲਈ ਬੀ .ਐਲ.ਓ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਰਹੇ ਮੌਜੂਦ ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)– ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਾਰੇ 1553 ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋਈ, ਜਿਸ ਵਿੱਚ ਗਣਨਾ ਫਾਰਮ ਇਕੱਠੇ ਅਤੇ ਡਿਜੀਟਾਈਜ਼ੇਸ਼ਨ ਕਰਨ ਦੀ ਪ੍ਰਕਿਰਿਆ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ- […]

Continue Reading

ਖੇਤੀ ਪ੍ਰਸਾਰ ਸੇਵਾਵਾਂ ਨੂੰ ਮਿਲੇਗੀ ਨਵੀਂ ਰਫ਼ਤਾਰ: ਮੁੱਖ ਖੇਤੀਬਾੜੀ ਅਫਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ)– ਗੁਰਦਾਸਪੁਰ ਜ਼ਿਲ੍ਹੇ ਵਿੱਚ ਖੇਤੀ ਪ੍ਰਸਾਰ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ, ਸੁਚਾਰੂ ਅਤੇ ਕਿਸਾਨ-ਕੇਂਦਰਿਤ ਬਣਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਅੱਜ ਸਮੂਹ ਖੇਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ […]

Continue Reading

ਗਣਨਾ ਫਾਰਮ ਇੱਕਠੇ ਕਰਨ ਅਤੇ ਡਿਜੀਟਾਈਜ਼ੇਸ਼ਨ ਕਰਨ ਲਈ 15 ਅਤੇ 16 ਜੁਲਾਈ ਨੂੰ ਦੋ ਦਿਨ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ ਕੈਂਪ ਲੱਗਣਗੇ

ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਦਾਸਪੁਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੱਲ 15 ਜੁਲਾਈ ਅਤੇ ਪਰਸੋਂ 16 ਜੁਲਾਈ ਨੂੰ ਦੋ ਦਿਨ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਗਣਨਾ ਫਾਰਮ ਇਕੱਠੇ ਕਰਨ ਅਤੇ ਡਿਜ਼ੀਟਾਈਜੇਸ਼ਨ ਕਰਨ ਸਬੰਧੀ ਸਪੈਸ਼ਲ ਕੈਂਪ ਲਗਾਏ ਜਾਣਗੇ। ਸਪੈਸ਼ਲ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ […]

Continue Reading