ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ‘ਤੇ ਦਿਖਾਈ ਜਾ ਰਹੀ
ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ)– ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪਿੰਡਾਂ ਵਿੱਚ ਵਿਸ਼ੇਸ਼ ਐਲ.ਈ.ਡੀ ਵੈਨਾਂ ਰਾਹੀਂ ਦਸਤਾਵੇਜ਼ੀ ਫ਼ਿਲਮ ਵਿਖਾਉਣ ਦਾ ਉੱਦਮ ਕੀਤਾ ਗਿਆ ਹੈ। ਇਸੇ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡਾਂ ਲਈ […]
Continue Reading

