ਆਪ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਲਈ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਤੇ ਹੋਰ ਸਹੂਲਤਾਂ ਦੇਣ ਲਈ ਝੂਠ ਮਾਰਨ ਵਾਲੇ ਹੱਦ ਬੰਨੇ ਕੀਤੇ ਪਾਰ,ਪੰਜਾਬ ਕਰਜੇ ਦੀ ਪੰਡ ਥੱਲੇ- ਭਾਈ ਵਿਰਸਾ ਸਿੰਘ ਖਾਲਸਾ ।।
ਗੁਰਦਾਸਪੁਰ, 18 ਮਾਰਚ (ਸਰਬਜੀਤ ਸਿੰਘ)—ਪੰਜਾਬ ਦੇ ਸਿਆਸੀ ਲੀਡਰਾਂ ਨੇ ਆਪਣੇ ਰਾਜ ਵਾਸਤੇ ਹਰ ਵਰਗ ਦੇ ਲੋਕਾਂ ਨੂੰ ਮੁਫ਼ਤ ਚੀਜ਼ਾਂ ਲੈਣ ਦੇ ਭਿਖਾਰੀ ਬਣਾ ਦਿੱਤਾ ਹੈ,ਸਿਧਾਂਤ ਮੁਤਾਬਕ ਮੁਫ਼ਤ ਰਾਸ਼ਨ ਸਿਰਫ਼ ਤੇ ਸਿਰਫ਼ ਉਹਨਾਂ ਲੋਕਾਂ ਨੂੰ ਦੇਣਾ ਬਣਦਾ ਹੈ ਜਿਨ੍ਹਾਂ ਦੀ ਜ਼ਮੀਨ ਜਾਇਦਾਦ ਨਹੀਂ ਤੇ ਗ਼ਰੀਬੀ ਨਾਲ ਜੂਝ ਰਹੇ ਹਨ ਪਰ ਪੰਜਾਬ ਦੀ ਗੰਦੀ ਰਾਜਨੀਤੀ ਨੇ ਇਹ […]
Continue Reading

