ਬਿਜਨਸ ਬਲਾਸਟਰ ਅਧੀਨ ਗੁਰਦਾਸਪੁਰ ਤੇ ਪਠਾਨਕੋਟ ਜਿਲੇ ਦੇ ਮਾਸਟਰ ਟ੍ਰੇਨਰਜ ਦੀ ਟ੍ਰੇਨਿੰਗ ਸੰਪਨ –ਪੁਰੇਵਾਲ
ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਵੱਖ ਵੱਖ ਤਰਾਂ ਦੇ ਪ੍ਰੋਗ੍ਰਾਮ ਉਲੀਕੇ ਜਾਂਦੇ ਹਨ , ਜਿਸ ਤਹਿਤ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿੱਚ 10+1 ਅਤੇ 10+2 ਵਿੱਚ ਪੜਦੇ ਵਿਦਿਆਰਥੀਆਂ ਨੂੰ ਸਵੈ ਰੋਜਗਾਰ ਅਪਨਾਉਣ ਲਈ ਬਿਜਨਸ ਬਲਾਸਟਰ ਪ੍ਰੋਗ੍ਰਾਮ ਸਫਲਤਾ ਪੂਰਵਕ ਚੱਲ ਰਿਹਾ ਹੈ ਇਸ ਸਾਲ […]
Continue Reading
