7 ਜੁਲਾਈ ਨੂੰ ਕਲਾਨੌਰ ਨੇੜਲੇ ਪਿੰਡ ਗੱਦੀਆਂ ਕਲਾਂ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤਕ, ਕਮਾਲਪੁਰ ਜੱਟਾਂ ਦੁਪਹਿਰ 12.30 ਵਜੇ ਤੋਂ 2.30 ਵਜੇ ਤਕ ਪਹੁੰਚੇਗੀ ਮੈਡੀਕਲ ਵੈਨ
ਗੁਰਦਾਸਪੁਰ, 7 ਜੁਲਾਈ ( ਸਰਬਜੀਤ ) ਜਨਾਬ ਮੁਹੰਮਦ ਇਸਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸ਼ਾਂ ਤਹਿਤ ਜ਼ਿਲੇ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਕਲਾਨੋਰ ਅਤੇ ਬਹਿਰਾਮਪੁਰ ਖੇਤਰ ਦੇ ਪਿੰਡਾਂ ਅੰਦਰ ਮੈਡੀਕਲ ਵੈਨ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੀਵ ਸਿੰਘ, ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਸਾਪੁਰ ਦੇ ਦਿਸ਼ਾ-ਨਿਰਦੇਸ਼ਾਂ […]
Continue Reading
