ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)–ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਅਤੇ ਗੁਰੂਦੁਆਰਾ ਪੱਤੀ ਜੇਠਾਂ ਰਮੀਦੀ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸਾਂਝੇ ਤੌਰ ਤੇ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ,ਨਗਰ ਕੀਰਤਨ ਸਜਾਇਆ ਗਿਆ, ਧਾਰਮਿਕ ਦੀਵਾਨ ਸਜਾਏ ਗਏ ਅਤੇ ਰਾਤਰੀ ਦੀਵਾਨ ਸਜਾਏ, ਸਮੂਹ ਧਾਰਮਿਕ ਬੁਲਾਰਿਆਂ ਅਤੇ […]

Continue Reading

ਸੀਬੀਏ ਇਨਫੋਟੈਕ ਹੁਣ ਤੱਕ ਸੈਂਕੜੇ ਵਿਦਿਆਰਥੀਆਂ ਨੂੰ ਵੱਖ ਵੱਖ ਕੰਪਨੀਆਂ ਵਿੱਚ ਨੌਕਰੀਆਂ ਦਵਾ ਚੁੱਕੀ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ) – ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਤ ਕੋਰਸਾਂ ਦੀ ਕੋਚਿੰਗ ਦੇਣ ਵਾਲੀ ਗੁਰਦਾਸਪੁਰ ਦੀ ਮਸ਼ੂਹਰ ਸੰਸਥਾ ਸੀ.ਬੀ.ਏ ਇਨਫੋਟੈਕ ਦੀ ਇਕ ਹੋਰ ਵਿਦਿਆਰਥਣ ਨੇ 3 ਮਹੀਨਿਆਂ ਦਾ ਐਡਵਾਂਸ ਕੰਪਿਊਟਰ ਬੇਸਿਕ ਕੋਰਸ ਕਰਕੇ ਮੈਨਟੋਰ ਇਮੀਗ੍ਰੇਸ਼ਨ ਗੁਰਦਾਸਪੁਰ ਵੱਲੋਂ ਪਲੇਸਮੈਂਟ ਕਰਦੇ ਹੋਏ ਨੌਕਰੀ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ :ਸੰਦੀਪ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਏ ਡੀ ਸੀ ਗੁਰਦਾਸਪੁਰ ਨੂੰ ਸੋਪਿਆਂ ਮੰਗ ਪੱਤਰ

ਭਗਵੰਤ ਮਾਨ ਤਰੁੰਤ ਮੁਆਫੀ ਮੰਗੇ ਨਹੀਂ ਤਾਂ ਕਰਾਂਗੇ ਮਾਨਹਾਣੀ ਕੇਸ – ਜਥੇਦਾਰ ਗੋਰਾ , ਬੀਬੀ ਜਫਰਵਾਲ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਗੁਰੂ ਦੀ ਗੋਲਕ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੇ ਮੈਂਬਰ ਸਾਹਿਬਾਨ ਦੇ ਖਿਲਾਫ ਨੀਵੀਂ ਪੱਧਰ ਦੀ ਸੋਚ ਦਿਖਾਉਂਦਿਆਂ ਭੱਦੀ ਤੇ ਅਪਮਾਨਜਨਕ […]

Continue Reading

ਟੋਲ ਪਲਾਜ਼ਾ ਦਾ ਨਿਰਮਾਣ ਰੋਕਣ ਲਈ ਚੌਥੇ ਦਿਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ

ਟੋਲ ਪਲਾਜ਼ਾ ਲਾ ਕੇ ਕੇਂਦਰ ਸਰਕਾਰ ਸਰਹੱਦੀ ਖੇਤਰ ਦੇ ਲੋਕਾਂ ਤੇ ਪਾ ਰਹੀ ਹੈ  ਬੋਝ  : ਕਿਸਾਨ ਆਗੂ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)–ਕਲਾਨੌਰ ਗੁਰਦਾਸਪੁਰ ਨੈਸ਼ਨਲ ਹਾਈਵੇ 354  ਤੇ ਪੈਦੇਂ ਪਿੰਡ ਖੈਹਿਰ ਕੋਟਲੀ ਵਿਖੇ ਲਗਾਏ ਜਾ ਰਹੇ  ਟੋਲ ਪਲਾਜ਼ਾ ਦਾ ਨਿਰਮਾਣ ਰੋਕਣ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਲੜੀਵਾਰ ਧਰਨੇ ਦੌਰਾਨ ਅੱਜ ਚੌਥੇ ਦਿਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ […]

Continue Reading

ਸੜਕਾਂ ਕਿਨਾਰੇ ਹੋਏ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ 10 ਜਨਵਰੀ ਤੱਕ ਦਾ ਸਮਾਂ ਦਿੱਤਾ

ਸੜਕਾਂ ਕਿਨਾਰੇ ਹੋਏ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸ਼ੁਰੂ ਕਰੇਗਾ ਵਿਸ਼ੇਸ਼ ਮੁਹਿੰਮ ਸੜਕਾਂ ਕਿਨਾਰੇ ਸਮਾਨ ਰੱਖ ਕੇ ਆਵਾਜਾਈ ਵਿੱਚ ਵਿਘਨ ਪਾਉਣ ਵਾਲੇ ਵਿਅਕਤੀਆਂ ਤੇ ਦੁਕਾਨਦਾਰਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ – ਡਿਪਟੀ ਕਮਿਸ਼ਨਰ ਗੁਰਦਾਸਪੁਰ, 6 ਜਨਵਰੀ  (ਸਰਬਜੀਤ ਸਿੰਘ) – ਬਜ਼ਾਰਾਂ ਵਿੱਚ ਅਤੇ ਸੜਕਾਂ ਕਿਨਾਰੇ ਦੁਕਾਨਦਾਰਾਂ ਵੱਲੋਂ ਆਪਣਾ ਸਮਾਨ ਰੱਖ ਕੇ ਕੀਤੇ ਗਏ […]

Continue Reading

ਕੇਂਦਰੀ ਜੇਲ ਗੁਰਦਾਸਪੁਰ ਵਿੱਚ ਮੈਡੀਕਲ ਲਗਾਇਆ ਗਿਆ

346 ਹਵਾਲਾਤੀਆਂ/ਕੈਦੀਆਂ ਦੀ ਮੈਡੀਕਲ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੀਆਂ ਹਦਾਇਤਾਂ ਮੁਤਾਬਕ ਅਤੇ ਮਾਨਯੋਗ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਸ੍ਰੀਮਤੀ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐਮ. ਸਹਿਤ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਹਦਾਇਤਾਂ ਅਨੁਸਾਰ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਈਸਾਪੁਰ ਵਿਖੇ ਕਾਨੂੰਨੀ ਜਾਗਰੂਕਤਾ ਦਾ ਕੈਂਪ ਲਗਾਇਆ ਗਿਆ

ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਲੀਗਲ ਲਿਟਰੇਸੀ ਐਟ ਦਾ ਡੋਰ ਸਟੈੱਪ ਤਹਿਤ ਚਾਨਣ ਮੁਨਾਰਾ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੇ ਹੁਕਮਾਂ ਅਨੁਸਾਰ ਐਡਵੋਕੇਟ ਸ੍ਰੀ ਪ੍ਰਭਦੀਪ ਸਿੰਘ […]

Continue Reading

ਯੋਗਤਾ ਮਿਤੀ 1.1.2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਮੁਕੰਮਲ

ਜ਼ਿਲ੍ਹਾ ਚੋਣ ਦਫ਼ਤਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਫੋਟੋ ਵੋਟਰ ਸੂਚੀਆਂ ਦੀਆਂ ਲਿਸਟਾਂ ਸਾਂਝੀਆਂ ਕੀਤੀਆਂ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ) – ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1 ਜਨਵਰੀ 2023 ਦੇ ਅਧਾਰ ’ਤੇ ਤਿਆਰ ਹੋਈ ਫਾਈਨਲ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ  ਮਿਤੀ 5.1.2023 ਨੂੰ ਕਰਵਾਈ […]

Continue Reading

ਮਿਸ਼ਨ ਅਬਾਦ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲੱਬਧ ਕਰਵਾਉਣ ਲਈ ਸਕਿੱਲ ਡਿਵੈਲਪਮੈਂਟ ਦਾ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕਰੇਗਾ – ਡਿਪਟੀ ਕਮਿਸ਼ਨਰ

ਉਦਯੋਗਿਕ ਖੇਤਰ ਵਿੱਚ ਸਿੱਖਿਅਤ ਕਾਮਿਆਂ ਦੀ ਡਿਮਾਂਡ ਤੇ ਸਪਲਾਈ ਦੇ ਫਰਕ ਨੂੰ ਦੂਰ ਕੀਤਾ ਜਾਵੇਗਾ ਸੈਲਫ ਹੈਲਪ ਗਰੁੱਪਾਂ ਦੇ ਉਤਪਾਦਾਂ ਨੂੰ ਵੇਚਣ ਲਈ ਗੁਰਦਾਸਪੁਰ ਵਿਖੇ ਖੋਲ੍ਹਿਆ ਜਾਵੇਗਾ ਵਿਸ਼ੇਸ਼ ‘ਸ਼ੋਅ-ਰੂਮ’ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ) – ਮਿਸ਼ਨ ਅਬਾਦ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲੱਬਧ […]

Continue Reading