ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ-2026

ਅੱਜ ਪਹਿਲੇ ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨਾਮਜ਼ਦਗੀ ਪੱਤਰ ਦਾਖਲ ਕੀਤੇਦੀਨਾਨਗਰ ਅਤੇ ਕਾਦੀਆਂ ਨਗਰ ਕੌਂਸਲ ਲਈ ਅੱਜ ਕੋਈ ਨਾਮਜਦਗੀ ਨਹੀਂ ਹੋਈਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)–ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ […]

Continue Reading

ਨਗਰ ਨਿਗਮ ਬਟਾਲਾ, ਨਗਰ ਕੌਂਸਲ ਧਾਰੀਵਾਲ, ਫਤਿਹਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਸਮੁੱਚੀ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ

ਸਮੁੱਚੇ ਚੋਣ ਅਮਲੇ ਤੇ ਵੋਟਰਾਂ ਦਾ ਕੀਤਾ ਧੰਨਵਾਦ ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਨਗਰ ਨਿਗਮ ਬਟਾਲਾ, ਨਗਰ ਕੌਂਸਲ ਧਾਰੀਵਾਲ, ਫਤਿਹਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਸਮੁੱਚੀ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ ਹੈ।   ਇਨ੍ਹਾਂ ਚੋਣਾਂ ਲਈ ਮਾਣਯੋਗ ਚੋਣ ਕਮਿਸ਼ਨ ਵਲੋਂ ਗੁਰਦਾਸਪੁਰ ਜ਼ਿਲ੍ਹੇ […]

Continue Reading

ਗਰਮੀ ਅਤੇ ਲੂਅ ਦੇ ਚਲਦਿਆਂ ਗੰਨੇ ਦੀ ਫ਼ਸਲ ਨੂੰ ਜ਼ਰੂਰਤ ਅਨੁਸਾਰ ਪਾਣੀ ਲਗਾਓ- ਕੇਨ ਕਮਿਸ਼ਨਰ

ਕੇਨ ਕਮਿਸ਼ਨਰ ਵੱਲੋਂ ਗੰਨੇ ਦੀ ਫ਼ਸਲ ਦੇ ਕੀਤੇ ਜਾ ਰਹੇ ਸਰਵੇਅ ਦਾ ਲਿਆ ਜਾਇਜ਼ਾ ਗੁਰਦਾਸਪੁਰ, ਗੁਰਦਾਸਪੁਰ, 29 ਮਈ (ਸਰਬਜੀਤ ਸਿੰਘ)– ਹਰ ਸਾਲ ਜੂਨ ਜੁਲਾਈ ਮਹੀਨੇ ਦੌਰਾਨ ਗੰਨੇ ਦੀ ਫ਼ਸਲ ਦਾ ਸਹਿਕਾਰੀ ਅਤੇ ਨਿੱਜੀ ਖੰਡ ਵਲੋਂ ਸਰਵੇਅ ਕੀਤਾ ਜਾਂਦਾ ਹੈ ਤਾਂ ਗੰਨੇ ਦੀ ਫ਼ਸਲ ਹੇਠ ਰਕਬੇ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਉਸ ਅਨੁਸਾਰ ਕਲੰਡਰ ਨਿਰਧਾਰਤ […]

Continue Reading

ਡੇਰਾ ਬਾਬਾ ਨਾਨਕ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਡਾ.ਅਰਸ਼ਦੀਪ ਸਿੰਘ ਵਲੋਂ ਨਸ਼ਾ ਮੁਕਤੀ ਟੀਮ ਨਾਲ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਜਾ ਰਿਹਾ- ਡਾ.ਅਰਸ਼ਦੀਪ ਸਿੰਘ ਡੇਰਾ ਬਾਬਾ ਨਾਨਕ/ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)— ਅੱਜ ਹਲਕਾ ਡੇਰਾ ਬਾਬਾ ਨਾਨਕ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਡਾ.ਅਰਸ਼ਦੀਪ ਸਿੰਘ ਵਲੋਂ ਨਸ਼ਾ ਮੁਕਤੀ ਟੀਮ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਪਾਰਟੀ ਵਲੋਂ ਮਿਲੇ ਆਈ ਕਾਰਡ […]

Continue Reading

‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ 25 ਲੋੜਵੰਦ ਲੜਕੀਆਂ ਨੂੰ ‘ਬਿਊਟੀ ਐਂਡ ਵੈਲਨੈਸ’ ਦਾ ਕੋਰਸ ਸਿਖਲਾਈ ਉਪਰੰਤ ਸਰਟੀਫਿਕੇਟ ਵੰਡੇ

ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਦੇ ਤਹਿਤ 25 ਲੋੜਵੰਦ ਲੜਕੀਆਂ ਨੂੰ ‘ਬਿਊਟੀ ਐਂਡ ਵੈਲਨੈਸ ਦਾ ਕੋਰਸ’ / ਟ੍ਰੇਨਿੰਗ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਜਸਮੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਤੇ ਸਰਵਜਨ ਗ੍ਰਾਮੀਣ ਵਿਕਾਸ ਸੰਸਥਾਨ ਦੀ ਮਦਦ ਨਾਲ 1 ਮਹੀਨੇ ਦਾ ਕਰਵਾਇਆ ਗਿਆ। ਇਹ ਕੋਰਸ ਕਰਵਾਉਣ ਦਾ ਮੁੱਖ ਮੰਤਵ ਇਹ ਸੀ ਕਿ ਲੋੜਵੰਦ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 29 ਮਈ ਨੂੰ

ਗੁਰਦਾਸਪੁਰ 27 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 29 ਮਈ ਦਿਨ ਸ਼ੁੱਕਰਵਾਰ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਗੁਰਦਾਸੁਪਰ ਡੀ.ਸੀ.ਦਫਤਰ ਕੰਪਲੈਕਸ ਕਮਰਾ ਨੰ: 217 ਬਲਾਕ ਬੀ ਵਿੱਚ ਸਵੇਰੇ […]

Continue Reading

ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ

ਬੀ.ਐਲ.ਓਜ਼ 25 ਜੂਨ ਤੋਂ 24 ਜੁਲਾਈ ਤੱਕ ਘਰ ਘਰ ਦੀ ਵਿਜ਼ਿਟ ਕਰਨਗੇਗੁਰਦਾਸਪੁਰ 27 ਮਈ (ਸਰਬਜੀਤ ਸਿੰਘ)— ਗੁਰਸਿਮਰਨ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ […]

Continue Reading

ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਵੋਟਰਾਂ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ

66.43 ਫੀਸਦ ਵੋਟਿੰਗ ਹੋਈ-ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਜ਼ਿਲੇ ਅੰਦਰ ਵੋਟ ਪ੍ਰਕਿਰਿਆ ਅਮਨ ਸਾਂਤੀ ਪੂਰਵਕ ਨੇਪਰੇ ਚੜ੍ਹਣ ਲਈ ਸਮੂਹ ਜ਼ਿਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਸਮੁੱਚੇ ਸਿਵਲ, ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਸਮੂਹ ਪੋਲਿੰਗ ਸਟਾਫ ਦੇ […]

Continue Reading

ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ-2026

ਕੱਲ੍ਹ 26 ਮਈ ਨੂੰ ਨਗਰ ਨਿਗਮ ਤੇ ਨਗਰ ਕੌਸਲਾਂ ਦੀਆਂ ਵੋਟਾਂ ਦੀਆਂ ਤਿਆਰੀਆਂ ਮੁਕੰਮਲ ਹਰੇਕ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ ਗੁਰਦਾਸਪੁਰ, 25 ਮਈ ( ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਕੱਲ੍ਹ 26 ਮਈ ਨੂੰ ਨਗਰ ਨਿਗਮ ਬਟਾਲਾ, ਨਗਰ ਕੌਂਸਲ ਧਾਰੀਵਾਲ, ਫਤਿਹਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ […]

Continue Reading

ਵੋਟਰ ਸੂਚੀ ਦੀ ਸਪੈਸ਼ਲ ਇੰਟੈਸ਼ਿਵ ਰਿਵੀਜ਼ਨ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰ ‘ਤੇ ਕਮਰਾ ਨੰਬਰ 427 ਬਲਾਕ-ਬੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਹੈਲਪਡੈਸਕ ਸਥਾਪਿਤ

ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ -ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਵਲੋਂ ਜਾਰੀ ਹੁਕਮ ਵਿੱਚ ਦੱਸਿਆ ਗਿਆ ਹੈ ਕਿ ਮਾਣਯੋਗ ਮੁੱਖ ਚੋਣ ਅਫਸਰ, ਪੰਜਾਬ ਦੇ ਦਫਤਰ ਦੇ ਪੱਤਰ ਰਾਹੀਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਸ਼ਿਵ ਰਿਵੀਜ਼ਨ (SIR) ਨੂੰ ਮੁੱਖ ਰੱਖਦੇ ਹੋਏ SIR ਦੌਰਾਨ ਚੋਣ ਸੇਵਾਵਾਂ ਤੱਕ […]

Continue Reading