ਸੰਵਿਧਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੇ ਦੇਸ਼ ਦੇ ਸੰਵਿਧਾਨ ਪ੍ਰਤੀ ਸ਼ਰਧਾ ਅਤੇ ਵਫਾਦਾਰੀ ਦਾ ਪ੍ਰਣ ਦਿਵਾਇਆ
ਸਮੂਹ ਕਰਮਚਾਰੀ ਅਤੇ ਅਧਿਕਾਰੀ ਲੋਕ ਸੇਵਾ ਵਿੱਚ ਰਹਿੰਦੇ ਹੋਏ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ – ਡਿਪਟੀ ਕਮਿਸ਼ਨਰ ਗੁਰਦਾਸਪੁਰ, 27 ਨਵੰਬਰ ( ਸਰਬਜੀਤ ਸਿੰਘ ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਅੱਜ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਉਂਦਿਆਂ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਪ੍ਰਣ ਲਿਆ ਗਿਆ। ਡਿਪਟੀ […]
Continue Reading
