ਗੁਰਦਾਸਪੁਰ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ 13 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 55.29 ਲੱਖ ਰੁਪਏ ਦੀ ਗ੍ਰਾਂਟ ਜਾਰੀ
ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਕੀਤੀ ਜਾਵੇਗੀ-ਰਮਨ ਬਹਿਲ ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੁਰਦਾਸਪੁਰ ਵਿਧਾਨ ਸਭਾ ਹਲਕੇ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸ ਤਹਿਤ ਅੱਜ ਹਲਕੇ ਦੇ 13 ਪਿੰਡਾਂ ਦੇ ਚਹੁਪੱਖੀ ਵਿਕਾਸ ਲਈ 55 ਲੱਖ 29 ਹਜ਼ਾਰ ਰੁਪਏ ਦੀ ਗ੍ਰਾਂਟ […]
Continue Reading

