ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਗੁਰਦਾਸਪੁਰ ਦੀ ਬੇਲਰ ਐਸੋਸੀਏਸ਼ਨ ਨਾਲ ਮੀਟਿੰਗ

ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੇ ਆਉਣ ਵਾਲੇ ਸੀਜ਼ਨ ਨੂੰ ਮੁੱਖ ਰੱਖਦਿਆਂ ਕੀਤਾ ਵਿਚਾਰ ਵਟਾਂਦਰਾ ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)— ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੇ ਆਉਣ ਵਾਲੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਜ਼ਿਲੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਗੁਰਦਾਸਪੁਰ ਦੀ ਬੇਲਰ ਐਸੋਸੀਏਸ਼ਨ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਪ੍ਰਧਾਨ ਸਤਨਾਮ […]

Continue Reading

ਰੈੱਡ ਕਰਾਸ ਇੰਟੀਗ੍ਰੇਟਿਡ ਐਂਡ ਰੀਹੈਬਲੀਟੇਸ਼ਨ ਸੈਂਟਰ ਫਾਰ ਐਡਿਕਟਸ ਗੁਰਦਾਸਪੁਰ ਵਲੋਂ ਨਸ਼ਾ-ਰੋਕਥਾਮ ਅਤੇ ਜਾਗਰੂਕਤਾ ਬਾਰੇ ਲੈਕਚਰ ਕਰਵਾਇਆ

ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ਨੌਜਵਾਨਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਾਖੋਰੀ ਦੀ ਵਧ ਰਹੀ ਸਮੱਸਿਆ ਬਾਰੇ ਜਾਗਰੂਕ ਕਰਨ ਲਈ, ਰੈੱਡ ਕਰਾਸ ਇੰਟੀਗ੍ਰੇਟਿਡ ਐਂਡ ਰੀਹੈਬਲੀਟੇਸ਼ਨ ਸੈਂਟਰ ਫਾਰ ਐਡਿਕਟਸ (IRCA), ਗੁਰਦਾਸਪੁਰ ਵਲੋਂ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਵੂਮੈਨ, ਗੁਰਦਾਸਪੁਰ ਵਿਖੇ ਨਸ਼ਾ-ਰੋਕਥਾਮ ਅਤੇ ਜਾਗਰੂਕਤਾ ਬਾਰੇ ਇੱਕ ਲੈਕਚਰ ਸਫਲਤਾਪੂਰਵਕ ਕਰਵਾਇਆ ਗਿਆ। ਨਸ਼ਾਖੋਰੀ ਬਾਰੇ ਇਹ ਜਾਗਰੂਕਤਾ ਸੈਮੀਨਾਰ […]

Continue Reading

ਰਾਜੀਵ ਸ਼ਰਮਾ ਨੇ ਗੁਰਦਾਸਪੁਰ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ: ਸੰਗਠਨ ਦੀ ਮਜ਼ਬੂਤੀ ਲਈ ਤਿਆਰ ਕੀਤੀ ਰਣਨੀਤੀ

​ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ​ਲੋਕ ਸਭਾ ਇੰਚਾਰਜ ਗੁਰਦਾਸਪੁਰ ਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਅੱਜ ਹਲਕਾ ਗੁਰਦਾਸਪੁਰ ਦੇ ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ ਅਤੇ ਸਮੂਹ ਬਲਾਕ ਪ੍ਰਧਾਨਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਚੁਣੌਤੀਆਂ ਲਈ ਰਣਨੀਤੀ ਤਿਆਰ ਕਰਨਾ ਸੀ। ​ਮੀਟਿੰਗ ਵਿੱਚ ਹਾਜ਼ਰ ਬਲਾਕ […]

Continue Reading

ਸਹਾਇਕ ਕਮਿਸ਼ਨਰ ਗੁਰਦਾਸਪੁਰ ਕੁਲਦੀਪ ਚੰਦ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਗੁਰਦਾਸਪੁਰ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਸ ਮੌਕੇ ਐੱਸ ਡੀ ਐੱਮ ਗੁਰਦਾਸਪੁਰ ਅਸ਼ੋਕ ਕੁਮਾਰ […]

Continue Reading

ਅਮਨਦੀਪ ਕੌਰ ਨੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ

ਪਿੰਡਾਂ ਅੰਦਰ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਕੀਤਾ ਜਾਵੇਗਾ ਹੋਰ ਤੇਜ਼ ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ)— ਅਮਨਦੀਪ ਕੌਰ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ ਅਤੇ ਉਨ੍ਹਾਂ ਦੇ ਨਾਲ ਵਾਈਸ ਚੇਅਰਮੈਨ ਮਨਦੀਪ ਸਿੰਘ ਗਿੱਲ ਵੀ ਮੌਜੂਦ ਸਨ। ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ, ਮੁੱਖਦੇਵ ਸਿੰਘ ਆਲੋਵਾਲ, […]

Continue Reading

ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰਾਂ ਦੇ ਨਾਮ ਦਰਜ ਕਰਨ ਲਈ ਅਪਲਾਈ ਕਰਨ ਦੀ ਆਨਲਾਈਨ ਪ੍ਰਕਿਰਿਆ ਜ਼ਿਲ੍ਹੇ ’ਚ 22 ਜੁਲਾਈ ਤੋਂ ਸ਼ੁਰੂ- ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਗੁਰਦਾਸਪੁਰ

ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਵੈਬਸਾਇਟ – http://foodsuppb.gov.in ਤੋਂ ਡਾਉਨਲੋਡ ਕੀਤੇ ਜਾ ਸਕਦੇ ਹਨ ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ / ਕਾਮਨ ਸਰਵਿਸ ਸੈਂਟਰ ਜਾ ਕੇ ਅਨਲਾਇਨ ਜਮ੍ਹਾਂ ਕਰਵਾ ਸਕਦੇ ਹਨ ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ)– ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਗੁਰਦਾਸਪੁਰ ਅਮਨਜੀਤ […]

Continue Reading

ਰਮਨ ਬਹਿਲ ਨੇ 171.15 ਲੱਖ ਰੁਪਏ ਦੀ ਲਾਗਤ ਨਾਲ ਡਿਫੈਂਸ ਰੋਡ ਬਾਈਪਾਸ ਹਰਦੋ ਬਥਵਾਲਾ ਤੋਂ ਸਰਕਾਰੀ ਕਾਲਜ ਤੱਕ ਸੜਕ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ,21 ਜੁਲਾਈ (ਸਰਬਜੀਤ ਸਿੰਘ)– ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਅੱਜ 171.15 ਲੱਖ ਰੁਪਏ ਦੀ ਲਾਗਤ ਨਾਲ ਡਿਫੈਂਸ ਰੋਡ ਬਾਈਪਾਸ ਹਰਦੋਬਥਵਾਲਾ ਤੋਂ ਸਰਕਾਰੀ ਕਾਲਜ ਗੁਰਦਾਸਪੁਰ ਵਾਇਆ ਬਥਵਾਲਾ ਸੁੱਖਾ ਤੱਕ ਸੜਕ ਬਣਾਉਣ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। […]

Continue Reading

ਸ੍ਰੀ ਗੀਤਾ ਭਵਨ ਮੰਦਿਰ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਬਣੇ ਲੰਗਰ ਹਾਲ ਦਾ ਉਦਘਾਟਨ

ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)– ਨਗਰ ਸੁਧਾਰ ਟਰੱਸਟ, ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਦੇ ਯਤਨਾਂ ਸਦਕਾ ਸ੍ਰੀ ਗੀਤਾ ਭਵਨ ਮੰਦਿਰ, ਗੁਰਦਾਸਪੁਰ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਲੰਗਰ ਹਾਲ ਦਾ ਨਿਰਮਾਣ ਕਰਵਾਇਆ ਗਿਆ। ਅੱਜ ਇਸ ਲੰਗਰ ਹਾਲ ਦਾ ਉਦਘਾਟਨ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਕੀਤਾ ਗਿਆ। ਇਸ ਮੌਕੇ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਦਾ ਨਵਾਂ ਅਕਾਦਮਿਕ ਸੈਸ਼ਨ 2026–27 ਆਰੰਭ

ਹਲਕਾ ਇੰਚਾਰਜ ਰਮਨ ਬਹਿਲ ਨੇ ਵਿਸ਼ੇਸ਼ ਤੌਰ ‘ਤੇ ਕੀਤੀ ਸ਼ਿਰਕਤ, ਵਿਦਿਆਰਥੀਆਂ ਨੂੰ ਸਮੇਂ ਦੀ ਕਦਰ ਕਰਨ, ਮਿਹਨਤ ਅਤੇ ਅਨੁਸ਼ਾਸਨ ਨੂੰ ਆਪਣੇ ਜੀਵਨ ਦਾ ਅੰਗ ਬਣਾਉਣ ਲਈ ਪ੍ਰੇਰਿਤ ਕੀਤਾ ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਨਵੇਂ ਅਕਾਦਮਿਕ ਸੈਸ਼ਨ 2026–27 ਦਾ ਆਗਾਜ਼ ਅੱਜ ਪਰਮ ਸਤਿਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਓਟ ਵਿੱਚ […]

Continue Reading

ਡਾਕੂਮੈਂਟਰੀ ਰਾਹੀਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਪੰਜਾਬ ਸਰਕਾਰ ਦੀ ਵਿਲੱਖਣ ਪਹਿਲ: ਪਿੰਡਾਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਦਰਸ਼ਨ ਦੀ ਪੇਸ਼ਕਾਰੀ ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨਾਂ ਪਿੰਡ ਰੱਤੇਵਾਲ, ਲੋਧੀਪੁਰ, ਬੱਬਰੀ ਵਿਖੇ ਪਹੁੰਚੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ […]

Continue Reading