ਪੰਜਾਬ ਵਿਚ ‘ਨਵੀਆਂ ਕਲਮਾਂ, ਨਵੀਂ ਉਡਾਣ’ ਸਾਹਿਤਕ ਕਾਨਫਰੰਸ ਲਈ ਵਿਸ਼ਵ ਪੱਧਰ ‘ਤੇ ਲਾਮਬੰਦੀ
ਰਾਜ ਭਰ ਤੋਂ ਹਜ਼ਾਰਾਂ ਸਾਹਿਤਕ ਰੁਚੀਆਂ ਰੱਖਣ ਵਾਲੇ ਵਿਦਿਆਰਥੀ ਕਾਨਫਰੰਸ ‘ਚ ਹੋਣਗੇ ਸ਼ਾਮਲ ਨਵੀਆਂ ਕਲਮਾਂ ਨਵੀਂ ਉਡਾਣ ਮੁਹਿੰਮ ਨੇ ਪੰਜਾਬ ਭਰ ਦੇ ਸਕੂਲਾਂ ਤੋਂ ਵਿਦਿਆਰਥੀਆਂ ਦੀਆਂ ਰਚਨਾਵਾਂ ਨੂੰ ਕਿਤਾਬਾਂ ਦਾ ਸਿੰਗਾਰ ਬਣਾ ਦਿੱਤਾ ਪੰਜਾਬ ਭਵਨ ਕੈਨੇਡਾ ਦੀ ਟੀਮ ਦਾ ਇਹ ਉਪਰਾਲਾ ਨਵੀਂ ਪੀਡ਼ੀ ਨੂੰ ਕਿਤਾਬਾਂ ਨਾਲ ਜੋੜੇਗਾ-ਸੁੱਖੀ ਬਾਠ ਬਟਾਲਾ , ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)—- […]
Continue Reading

