ਪਲਵਿੰਦਰ ਸਿੰਘ ਸਿੱਧੂ  ਬਣੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਐਸੋਸੀਏਸ਼ਨ ਤਹਿਸੀਲ ਜਗਰਾਓਂ ਦੇ ਤਹਿਸੀਲ ਪ੍ਰਧਾਨ

 ਪਠਾਨਕੋਟ, ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ)– ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਕਿਸ਼ਨ ਚੰਦਰ ਮਹਾਜ਼ਨ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਤਹਿਸੀਲ ਇਕਾਈ ਜਗਰਾਂਓ ਦੀ ਹੋਈ ਮੀਟਿੰਗ ਵਿੱਚ  ਤਹਿਸੀਲ ਇਕਾਈ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ। ਇਸ ਮੀਟਿੰਗ ਵਿਚ ਜਿਲਾ ਪ੍ਰਧਾਨ ਸੁਰਜੀਤ ਸਿੰਘ ਲੋਧੀਵਾਲ ਵੱਲੋਂ ਸਰੀਰਕ ਮੁਸ਼ਕਿਲਾਂ ਬਾਵਜੂਦ ਬੇਹੱਦ ਦਰਿੜਤਾ […]

Continue Reading

ਵਿਧਾਨ ਸਭਾ ਹਲਕਾ ਦੀਨਾਨਗਰ ਦੇ ਇੰਚਾਰਜ ਕਮਲਜੀਤ ਚਾਵਲਾ ਵਲੋਂ ਡਾ. ਚੀਮਾ ਦੇ ਹੱਕ ‘ਚ ਪਿੰਡ ਜੋਗਰ ਆਲਮ ‘ਚ ਚੋਣ ਮੀਟਿੰਗ

ਦੀਨਾਨਗਰ, ਗੁਰਦਾਸਪੁਰ, 15  ਮਈ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ‘ਚ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਇੰਚਾਰਜ ਕਮਲਜੀਤ ਚਾਵਲਾ ਵਲੋਂ ਅੱਜ ਸਰਕਲ ਬਹਿਰਾਮਪੁਰ ਦੇ ਪਿੰਡ ਜੋਗਰ ਆਲਮ ਵਿਚ ਚੋਣ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਮਲਜੀਤ ਚਾਵਲਾ ਨੇ ਅਪੀਲ […]

Continue Reading

ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ ਨੇ ਭਰੇ ਨਾਮਜ਼ਦਗੀ ਪੱਤਰ

ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)—- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਅਤੇ […]

Continue Reading

ਅਕਾਲੀ ਦਲ ਦੇ ਉਮੀਦਵਾਰ ਡਾ: ਦਲਜੀਤ ਸਿੰਘ ਚੀਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ

ਪ੍ਰੈੱਸ ਕਾਨਫਰੰਸ ਰਾਹੀਂ ਦੋਵਾਂ ਸਰਕਾਰਾਂ ਖਿਲਾਫ ਗੁੱਸਾ ਪ੍ਰਗਟ ਕੀਤਾ ਗੁਰਦਾਸਪੁਰ, 14 ਮਈ ( ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ: ਦਲਜੀਤ ਸਿੰਘ ਚੀਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਸਾਬਕਾ ਐਮਐਲਏ ਗੁਰਬਚਨ ਸਿੰਘ ਬੱਬੇਹਾਲੀ ਵੀ ਮੌਜੂਦ ਸਨ।‌ ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੀਦਵਾਰ ਡਾ: ਦਲਜੀਤ ਸਿੰਘ […]

Continue Reading

ਉਮੀਦਵਾਰ ਰੰਧਾਵਾ ਅਤੇ ਔਜਲਾ ਦੇ ਹੱਕ ਵਿੱਚ 15‌ ਤੇ 18 ਮਈ‌‌ ਨੂੰ ਕੀਤੀਆਂ ਜਾਣਗੀਆਂ ਰੈਲੀਆਂ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)—- ਸੀ ਪੀ ਆਈ ਐਮ ‌ਐਲ ਲਿਬਰੇਸ਼ਨ 15‌ ਮਈ‌ ਨੂੰ ਹਲਕਾ ਗੁਰਦਾਸਪੁਰ ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿੱਚ ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿਚ ਅਤੇ ਲੋਕ ਸਭਾ ਹਲਕਾ ਅਮ੍ਰਿਤਸਰ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ 18 ਮਈ‌‌ ਨੂੰ ਬੱਬੂ ਪੈਲਿਸ ਅਜਨਾਲਾ ਵਿਖੇ ਹਮਾਇਤ ਰੈਲੀਆਂ […]

Continue Reading

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋ ਕੇ ਲੰਗਰ ਸੇਵਾ ਕਰਨੀ ਬਹੁਤ ਵਧੀਆ ਨੀਤੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)—- ਲੋਕ ਸਭਾ ਦੀਆਂ ਆਮ ਚੋਣਾਂ ਵਿੱਚ ਐਨ ਡੀ ਏ ਅਤੇ ਇੰਡੀਆ ਗੱਠਜੋੜ ਦਾ ਜਬਰਦਸਤ ਮੁਕਾਬਲਾ ਹੋ ਰਿਹਾ ਹੈ ਅਤੇ ਇਸ ਦਾ ਫੈਸਲਾ ਦੇਸ਼ ਦੀ ਜਨਤਾ ਨੇ ਵੋਟਾਂ ਪਾ ਕੇ ਕਰਨਾ ਹੈ ਭਾਵੇਂ ਦੋਹੇਂ ਧਿਰਾਂ ਜਿੱਤ ਨੂੰ ਲੈ ਕੇ ਹਰ ਧਰਮ ਦੇ ਲੋਕਾਂ ਨੂੰ ਭਰਮਾਉਣ ਦੀ ਲਗਾਤਾਰ ਕੋਸ਼ਿਸ਼ ਵਿਚ ਹਨ ਅਤੇ […]

Continue Reading

ਸਵਰਨ ਸਲਾਰੀਆ ਭਾਜਪਾ ਛੱਡ ਕੇ ਆਪ ਚ ਹੋਏ ਸ਼ਾਮਿਲ

ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)— ਗੁਰਦਾਸਪੁਰ ਚ ਭਾਜਪਾ ਨੂੰ ਵੱਡਾ ਝਟਕਾ ਲਗਾ ਹੈ।ਜਿਸ ਨਾਲ ਲੋਕ ਸਭਾ ਹਲਕਾ ਗੁਰਦਾਸਪੁਰ ਅੰਦਰ ਆਮ ਆਦਮੀ ਪਾਰਟੀ ਹੋਰ ਮਜਬੂਤ ਹੋ ਗਈ ਹੈ। ਲੋਕ ਸਭਾ ਦੀਆਂ ਚੋਣਾ ਲੜ੍ਹ ਚੁੱਕੇ ਸਵਰਨ ਸਲਾਰੀਆ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਅੰਦਰ ਸ਼ਾਮਿਲ ਹੋ ਗਏ। ਦੱਸਣਯੋਗ ਹੈ ਕਿ ਸਵਰਨ ਸਲਾਰੀਆ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ […]

Continue Reading

ਸਿੱਖ ਕੌਮ ਨੂੰ ਮਾਤਾ ਗੁੱਜਰ ਕੌਰ ਜੀ ਦੀ ਮਹਾਨ ਇਤਿਹਾਸਕ ਕੁਰਬਾਨੀ ਨੂੰ ਸ਼ਰਧਾ ਭਾਵਨਾਵਾਂ ਨਾਲ ਯਾਦ ਕਰਨ ਦੀ ਲੋੜ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)– ਅੱਜ ਵਿਸ਼ਵ ਮਦਰ ਡੇ ਤੇ ਸਿੱਖ ਕੌਮ ਨੂੰ ਮਾਤਾ ਗੁੱਜਰ ਕੌਰ ਜੀ ਦੀ ਮਹਾਨ ਇਤਿਹਾਸਕ ਕੁਰਬਾਨੀ ਨੂੰ ਸ਼ਰਧਾ ਭਾਵਨਾਵਾਂ ਨਾਲ ਯਾਦ ਕਰਨ ਦੀ ਲੋੜ ਹੈ। ਉਕਤ ਵਿਚਾਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਾਤਾ ਦਿਵਸ ਦੀ ਸਮੂਹ ਵਿਸ਼ਵ ਦੇ ਲੋਕਾਂ ਨੂੰ ਵਧਾਈ, […]

Continue Reading

ਬਾਬਾ ਬੰਦਾ ਸਿੰਘ ਬਹਾਦਰ ਫਤਿਹ ਦਿਵਸ ਦੀ ਰੰਘਰੇਟਾ ਜਥੇਬੰਦੀਆਂ ਵੱਲੋਂ ਵਿਸ਼ਵ ਦੇ ਸਿੱਖ ਭਾਈਚਾਰੇ ਨੂੰ ਦਿੱਤੀ ਵਧਾਈ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਸਿੱਖ ਧਰਮ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸਰਹਿੰਦ ਦੀਆਂ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰਨ ਵਾਲੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਾਰ ਕੇ ਕੌਮ ਦੇ ਮਾਰਸ਼ਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਨੇ ਇਤਿਹਾਸਕ ਬਦਲਾ ਲਿਆ ਸੀ। ਇਸ ਦਿਹਾੜੇ ਨੂੰ ਸਿੱਖ ਕੌਮ ਵਿੱਚ […]

Continue Reading

ਕੇਜਰੀਵਾਲ ਨੂੰ ਛੁੱਟੀ ਦੇਣੀ ਚੰਗਾ ਗੱਲ ਤੇ ਹੁਣ ਅੰਮ੍ਰਿਤਪਾਲ ਸਿੰਘ ਨੂੰ ਵੀ ਛੁੱਟੀ ਦੇਵੇ ਉੱਚ ਅਦਾਲਤ ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਭਾਰਤ ਵਿੱਚ ਸੰਵਿਧਾਨ ਸਭਨਾਂ ਲਈ ਬਰਾਬਰ ਦੇ ਹੱਕ ਦੀ ਗੱਲ ਕਰਦਾ ਹੈ ਪਰ ਸਿੱਖਾਂ ਨੂੰ ਬਰਾਬਰੀ ਦਾ ਇਹ ਹੱਕ ਨਹੀਂ ਮਿਲਦਾ ? ਸਗੋਂ ਸਮੇਂ ਸਮੇਂ ਮੁਤਾਬਿਕ ਸਿੱਖਾਂ ਨੂੰ ਬੇਗਾਨਗੀ ਦਾ ਐਸਾਸ ਕਰਵਾਇਆ ਜਾਂਦਾ ਹੈ, ਜਿਸ ਦੀ ਤਾਜ਼ਾ ਮਿਸਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉੱਚ ਅਦਾਲਤ ਵੱਲੋਂ ਚੋਣ ਪ੍ਰਚਾਰ […]

Continue Reading