ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੁਪਮਾਨ ਕਰਦੀਆਂ ਝਾਕੀਆਂ ਦੇ ਰੂਬਰੂ ਹੋਣਗੇ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ
ਗੁਰਦਾਸਪੁਰ, 12 ਫਰਵਰੀ (ਸਰਬਜੀਤ ਸਿੰਘ)– ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦੇ ਦਰਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ ਜਲਦ ਕਰਨਗੇ। ਮਿਤੀ 12 ਤੇ 13 ਫਰਵਰੀ ਨੂੰ ਦੋ ਦਿਨ ਇਹ ਝਾਕੀਆਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਹੁੰਚ ਕੇ ਜ਼ਿਲ੍ਹਾ ਵਾਸੀਆਂ […]
Continue Reading

