ਗੁਰਦਾਸਪੁਰ ਵਾਸੀਆਂ ਨੂੰ ਟ੍ਰੈਫਿਕ ਜਾਮ ਤੋਂ ਮਿਲੇਗੀ ਰਾਹਤ, ਸ਼ਹਿਰ ਦੇ ਮੁੱਖ ਚੌਕਾਂ ਵਿੱਚ ਲੱਗਣਗੀਆਂ ਨਵੀਆਂ ਟ੍ਰੈਫਿਕ ਲਾਈਟਾਂ- ਚੇਅਰਮੈਨ ਰਾਜੀਵ ਸ਼ਰਮਾ

ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)–ਰਾਜੀਵ ਸ਼ਰਮਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵਲੋਂ ਸ਼ਹਿਰ ਗੁਰਦਾਸਪੁਰ ਅੰਦਰ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਗੁਰਦਾਸਪੁਰ ਵਾਸੀਆਂ ਲਈ ਇੱਕ ਹੋਰ ਉਪਰਾਲੇ ਦੀ ਪਹਿਲਕਦਮੀ ਕੀਤੀ ਗਈ ਹੈ। ਗੁਰਦਾਸਪੁਰ ਸ਼ਹਿਰ ਵਿੱਚ ਦਿਨੋਂ-ਦਿਨ ਵੱਧ ਰਹੇ ਟ੍ਰੈਫਿਕ ਅਤੇ ਲੱਗਣ ਵਾਲੇ ਲੰਬੇ ਜਾਮ ਤੋਂ ਜਨਤਾ ਨੂੰ ਨਿਜਾਤ ਦਿਵਾਉਣ ਲਈ ਇੰਪਰੂਵਮੈਟ ਟਰੱਸਟ […]

Continue Reading

ਰਮਨ ਬਹਿਲ ਵੱਲੋਂ ਪਿੰਡ ਬੱਬੇਹਾਲੀ ਦੀ ਉੱਦਮੀ ਮਹਿਲਾ ਸੰਦੀਪ ਕੌਰ ਨੂੰ ਰਾਜ ਪੱਧਰੀ ਸਮਾਗਮ ਵਿੱਚ ਮਿਲੇ

ਪੰਜਾਬ ਸਰਕਾਰ ਨੇ ਉੱਦਮੀ ਮਹਿਲਾਵਾਂ ਨੂੰ ਅੱਗੇ ਵਧਣ ਲਈ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ -ਰਮਨ ਬਹਿਲ ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਰਾਜ ਦਿਹਾਤੀ ਆਜੀਵੀਕਾ ਮਿਸ਼ਨ , ਪੇਂਡੂ ਵਿਕਾਸ ਅਤੇ ਪੰਚਾਇਤਾ ਵਿਭਾਗ ਅਧੀਨ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ ਸਫਲ ਉੱਦਮੀ […]

Continue Reading

ਆਪ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਲਈ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਤੇ ਹੋਰ ਸਹੂਲਤਾਂ ਦੇਣ ਲਈ ਝੂਠ ਮਾਰਨ ਵਾਲੇ ਹੱਦ ਬੰਨੇ ਕੀਤੇ ਪਾਰ,ਪੰਜਾਬ ਕਰਜੇ ਦੀ ਪੰਡ ਥੱਲੇ- ਭਾਈ ਵਿਰਸਾ ਸਿੰਘ ਖਾਲਸਾ ।।

ਗੁਰਦਾਸਪੁਰ, 18 ਮਾਰਚ (‌ਸਰਬਜੀਤ ਸਿੰਘ)—ਪੰਜਾਬ ਦੇ ਸਿਆਸੀ ਲੀਡਰਾਂ ਨੇ ਆਪਣੇ ਰਾਜ ਵਾਸਤੇ ਹਰ ਵਰਗ ਦੇ ਲੋਕਾਂ ਨੂੰ ਮੁਫ਼ਤ ਚੀਜ਼ਾਂ ਲੈਣ ਦੇ ਭਿਖਾਰੀ ਬਣਾ ਦਿੱਤਾ ਹੈ,ਸਿਧਾਂਤ ਮੁਤਾਬਕ ਮੁਫ਼ਤ ਰਾਸ਼ਨ ਸਿਰਫ਼ ਤੇ ਸਿਰਫ਼ ਉਹਨਾਂ ਲੋਕਾਂ ਨੂੰ ਦੇਣਾ ਬਣਦਾ ਹੈ ਜਿਨ੍ਹਾਂ ਦੀ ਜ਼ਮੀਨ ਜਾਇਦਾਦ ਨਹੀਂ ਤੇ ਗ਼ਰੀਬੀ ਨਾਲ ਜੂਝ ਰਹੇ ਹਨ ਪਰ ਪੰਜਾਬ ਦੀ ਗੰਦੀ ਰਾਜਨੀਤੀ ਨੇ ਇਹ […]

Continue Reading

ਸਮਾਣਾ ਮੋਰਚੇ ਤੇ ਗੁਰਬਾਣੀ ਅੰਗਾਂ ਦੀ ਬੇਅਦਬੀ ਤੋਂ ਬਾਅਦ ਮੋਹਾਲੀ ਵਿਖੇ ਗੁਰਬਾਣੀ ਅੰਗਾਂ ਦੀ ਬੇਅਬਦੀ ਸਿਖਾਂ ਨੂੰ ਵੱਡੀ ਚੁਣੌਤੀ ਅਤੇ ਸਰਕਾਰ ਤੇ ਕਈ ਸਵਾਲ ਪੈਦਾ ਕਰਦੀ – ਭਾਈ ਵਿਰਸਾ ਸਿੰਘ ਖ਼ਾਲਸਾ

ਗੁਰਦਾਸਪੁਰ, 18 ਮਾਰਚ ( ਸਰਬਜੀਤ ਸਿੰਘ)– ਸਮਾਣਾ ਮੋਰਚੇ ਵਿਖੇ ਬੀਤੇ ਦਿਨੀਂ ਜਪੁਜੀ ਸਾਹਿਬ ਦੇ ਅੰਗਾਂ ਦੀ ਬੇਅਬਦੀ ਵਾਲ਼ੀ ਮੰਦਭਾਗੀ ਘਟਨਾ ਨੂੰ ਅਜੇ ਪੜਿਆ ਹੀ ਜਾ ਰਿਹਾ ਸੀ ਕਿ ਹੁਣ ਮੋਹਾਲੀ ਵਿਖੇ ਜਪੁਜੀ ਸਾਹਿਬ ਦੇ ਗੁਰਬਾਣੀ ਅੰਗਾਂ ਦੀ ਬੇਅਬਦੀ ਵਾਲੀ ਮੰਦਭਾਗੀ ਖ਼ਬਰ ਸਿਖਾਂ ਨੂੰ ਵੱਡੀ ਚੁਣੌਤੀ ਅਤੇ ਸਰਕਾਰ ਦੇ ਪ੍ਰਬੰਧਾਂ ਤੇ ਕਈ ਸਵਾਲ ਪੈਦਾ ਕਰਦੀ ਹੈ […]

Continue Reading

ਗੁਰਦਾਸਪੁਰ ਦੇ ਪਿੰਡ ਭੁੱਲੇਚੱਕ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ 45 ਸ਼ਰਧਾਲੂਆਂ ਦਾ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਵਿੱਚ ਜਾ ਰਹੇ ਸ਼ਰਧਾਲੂਆਂ ਵਿੱਚ ਪੂਰਾ ਉਤਸ਼ਾਹ-ਰਮਨ ਬਹਿਲ ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ , ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ […]

Continue Reading

ਸਮਾਣਾ ਟਾਵਰ ਮੋਰਚੇ ਤੇ ਗੁਰਬਾਣੀ ਅੰਗਾਂ ਦੀ ਮੰਦਭਾਗੀ ਬੇਅਦਬੀ ਘਟਨਾ ਪਿੱਛੇ ਸਰਕਾਰੀ ਏਜੰਸੀਆਂ ਦੇ ਹੱਥ ਹੋਣ ਤੋਂ ਇਨਕਾਰ ਨਹੀਂ ? ਉੱਚ ਪੱਧਰੀ ਜਾਂਚ ਹੋਣੀ ਜ਼ਰੂਰੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)–ਗੁਰਬਾਣੀ ਬੇਅਦਬੀ ਸਬੰਧੀ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਸਮਾਣਾ ਟਾਵਰ ਤੇ ਲੱਗੇ ਮੋਰਚੇ ਦਰਮਿਆਨ ਗੁਰਬਾਣੀ ਦੇ ਅੰਗਾਂ ਦੀ ਹੋਈ ਬੇਅਦਬੀ ਪਿਛੇ ਸਰਕਾਰੀ ਏਜੰਸੀਆਂ ਦੇ ਹੱਥ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ? ਕਿਉਂਕਿ ਸਰਕਾਰ ਲਈ ਸਮਾਣੇ ‘ਚ ਲੱਗਾ ਮੋਰਚਾ ਗਲ਼ੇ ਦੀ ਹੱਡੀ ਬਣਿਆ ਪਿਆ ਹੈ ਅਤੇ ਸਰਕਾਰ ਦੇ ਏਜੰਟਾਂ […]

Continue Reading

ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਭੇਤ 36 ਵਿਧਾਇਕਾਂ ‘ਚ ਇੱਕ ਦਾ ਬੱਚਾ ਸਰਕਾਰੀ ਸਕੂਲ ‘ਚ 35 ਪ੍ਰਾਈਵੇਟ,ਅਧਿਆਪਕ ਨੂੰ 300 ਰੁਪਏ ਬਾਥਰੂਮ ਲਈ ਨਾਂ ਦੇਣ ਤੇ ਤਾਲਾ ਲਾ ਕੇ ਬਾਹਰ ਬਾਥਰੂਮ ਜਾਣ ਲਈ ਮਜਬੂਰ ਕਰਨ ਵਾਲੇ ਮੁੱਖ ਅਧਿਆਪਕ ਦੀ ਛੁੱਟੀ ਕੀਤੀ ਜਾਵੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਪੰਜਾਬ ਦੇ ਲੀਡਰਾਂ ਨੇ ਲੋਕਾਂ ਨੂੰ ਬੇਵਕੂਫ਼ ਬਣਾ ਕੇ ਰਾਜ ਕਰਨ ਦੀ ਇੱਕ ਗੰਦੀ ਸਿਆਸਤ ਚਲਾਈ ਹੋਈ ਅਤੇ ਹਰ ਪਾਰਟੀ ਦੇ ਲੀਡਰ ਅਜਿਹਾ ਹੀ ਕਰਦੇ ਹਨ ,ਪਰ ਆਪ ਪਾਰਟੀ ਦੀ ਸਰਕਾਰ ਨੇ ਝੂਠ ਬੋਲਣ ਤੇ ਲੋਕਾਂ ਨੂੰ ਬੇਵਕੂਫ ਬਣਾਉਣ ਦਾ ਪਤਾ ਨਹੀਂ ਧਰਮਰਾਜ ਕੋਲੋਂ ਸਰਟੀਫਿਕੇਟ ਬਣਾਇਆ ਹੋਇਆ ਹੈ, ਪਹਿਲੀ ਗੱਲ […]

Continue Reading

ਦੱਬੇ ਕੁਚਲੇ ਗਰੀਬ ਲੋਕਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਕਰਨ ਵਾਲੇ ਬਹੁਜਨ ਸਮਾਜ ਪਾਰਟੀ ਦੇ ਬਾਨੀ ਬਾਊ ਕਾਂਸ਼ੀ ਰਾਮ ਨੂੰ ਭਾਰਤ ਰਤਨ ਦੇਣ ਦੀ ਮੰਗ ਸ਼ਲਾਘਾਯੋਗ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)–ਬਹੁਜਨ ਸਮਾਜ ਪਾਰਟੀ ਦੇ ਬਾਨੀ ਬਾਊ ਕਾਂਸ਼ੀ ਰਾਮ ਨੂੰ ਭਾਰਤ ਰਤਨ ਦੇਣ ਦੀ ਮੰਗ ਆਪ ਸਰਕਾਰ ਦੀ ਬਹੁਤ ਹੀ ਸ਼ਲਾਘਾਯੋਗ ਤੇ ਸਮੇਂ ਦੀ ਲੋੜ ਵਾਲ਼ੀ ਹੈ ਅਤੇ ਇਸ ਦੀ ਹਮਾਇਤ ‘ਚ ਕਾਂਗਰਸ ਵੱਲੋਂ ਆਉਣਾ ਵੀ ਵਧੀਆ ਗੱਲ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬਹੁਜਨ ਸਮਾਜ ਪਾਰਟੀ ਦੇ ਬਾਨੀ […]

Continue Reading

ਆਪ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਭਗਵੰਤ ਮਾਨ ਦਾ ਕਹਿਣਾ ਹੈ ਕਿ 47 ਤੱਕ ਸਰਕਾਰ ਸਾਡੀ ਰਹੇਗੀ ! ਪਰ ਗੁਰਬਾਣੀ ਬੇਅਦਬੀ ਮਾਮਲਾ ਅਕਾਲੀ ਭਾਜਪਾ ਤੇ ਕਾਂਗਰਸ ਨੂੰ ਲੈ ਬੈਠਾ ‘ਤੇ ਹੁਣ ਆਪ ਦੀ ਵਾਰੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਗੁਰਬਾਣੀ ਬੇਅਦਬੀ ਮਾਮਲੇ ਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਲੰਮੇ ਸਮੇਂ ਤੋਂ ਸਮਾਣਾ ਟਾਵਰ ਤੇ ਚੜੇ ਭਾਈ ਗੁਰਜੀਤ ਸਿੰਘ ਸਾਬਕਾ ਫੌਜੀ ਦੇ ਹੱਕ ਵਿੱਚ ਇੱਕ ਵੱਡਾ ਮੋਰਚਾ ਲੱਗ ਗਿਆ ਹੈ ਅਤੇ ਇਸ ਮੋਰਚੇ ਵਿੱਚ ਪੰਥਕ ਜਥੇਬੰਦੀਆਂ ਤੋਂ ਇਲਾਵਾ ਕਿਸਾਨ ਯੂਨੀਅਨਾਂ ਕਾਂਗਰਸ ਅਕਾਲੀ ਆਗੂ ਤੇ ਹੋਰ ਖਾੜਕੂ ਸਿੰਘਾਂ ਵੱਲੋਂ […]

Continue Reading

ਬੀ.ਡੀ.ਪੀ.ਓ ਦਫਤਰ ਡੇਰਾ ਬਾਬਾ ਨਾਨਕ ਵਿਖੇ 17 ਮਾਰਚ ਨੂੰ ਪਲੇਸਮੈਂਟ ਕੈਂਪ ਲੱਗੇਗਾ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)— ਪਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੈਸਮਟ ਕੈਂਪ/ਰੋਜ਼ਗਾਰ ਮੇਲਾ, ਸਕਿਓਰਿਟੀ ਐਂਡ ਇੰਟੈਲੀਜੈਂਟ ਸਰਵਿਸ ਇੰਡੀਆ ਲਿਮਟਿਡ ਵਿੱਚ ਸਕਿਊਰਿਟੀ ਗਾਰਡ ਲਈ ( ਲੜਕੇ) ਦੀਆਂ ਪੋਸਟਾਂ ਲਈ ਇੰਟਰਵਿਊ ਕੱਲ 17 ਮਾਰਚ 2026 ਨੂੰ ਸਵੇਰੇ 10:00 ਤੋਂ 1:00 ਵਜੇ ਤੱਕ ਬੀ.ਡੀ.ਪੀ.ਓ ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਹੋਵੇਗੀ […]

Continue Reading