ਪਿੰਡ ਜਾਗੋਵਾਲ ਬਾਂਗਰ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਦਿੱਤੀ ਜਾਣਕਾਰੀ ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾਕਟਰ ਰਣਧੀਰ ਸਿੰਘ ਠਾਕਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫਸਰ ਡਾਕਟਰ ਪਰਮਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫਸਰ ਡਾਕਟਰ […]

Continue Reading

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵੱਲੋਂ ਆਇਲ ਕੰਪਨੀ ਦੇ ਸੇਲਜ ਅਫ਼ਸਰਾਂ ਅਤੇ ਗੈਸ ਏਜੰਸੀਆਂ ਦੇ ਡਿਸਟਰੀਬਿਊਟਰਾਂ ਨਾਲ ਮੀਟਿੰਗ

ਘਰੇਲੂ ਖਪਤਕਾਰਾ ਦੀ ਵਰਤੋਂ ਲਈ ਐਲ.ਪੀ.ਜੀ ਗੈਸ ਸਿੰਲਡਰਾਂ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਨੂੰ ਕੀਤਾ ਸੁਨਿਸਚਿਤ ਜ਼ਿਲ੍ਹਾ ਵਾਸੀ ਜਰੂਰਤ ਅਨੁਸਾਰ ਹੀ ਗੈਸ ਦੀ ਬੁਕਿੰਗ ਕਰਵਾਉਣ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੀਆਂ ਗੈਸ ਏਜੰਸੀਆਂ ਕੋਲ ਲੋੜੀਂਦਾ ਸਟਾਕ ਉਪਲੱਬਧ ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਅਧੀਨ ਆਉਂਦੀਆਂ ਗੈਸ ਏਜੰਸੀਆਂ ਦੇ ਡਿਸਟਰੀਬਿਊਟਰਾਂ […]

Continue Reading

ਬਦਲਾਅ ਵਾਲੀ ਸਰਕਾਰ ਸੜਕ ਬਣਾਉਣ ਦੇ ਨਾਮ ਤੇ ਲੋਕਾ ਵੰਡ ਰਹੀ ਹੈ ਭਿਆਨਕ ਬੀਮਾਰੀਆ – ਐਡਵੋਕੇਟ ਉੱਡਤ

ਠੇਕੇਦਾਰ ਸੜਕ ਪੁੱਟ ਕੇ ਥਰਮਲ ਪਲਾਟ ਵਿੱਚੋ ਨਿਕਲੀ ਗੰਦੀ ਸਵਾਹ ਪਾਕੇ ਹੋਇਆ ਫਰਾਰ ਮਾਨਸਾ, ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਬਦਲਾਅ ਵਾਲੀ ਮਾਨ ਸਰਕਾਰ ਸੜਕ ਬਣਾਉਣ ਦੇ ਨਾਮ ਤੇ ਪਿੰਡ ਉੱਡਤ ਭਗਤ ਰਾਮ ਦੇ ਵਾਸੀਆ ਨੂੰ ਭਿਆਨਕ ਬੀਮਾਰੀਆ ਵੰਡ ਰਹੀ ਹੈ , ਉੱਡਤ ਭਗਤ ਰਾਮ ਤੋ ਛਾਪਿਆਵਾਲੀ , ਰਾਏਪੁਰ ਲੋਕਲ ਸੜਕ ਬਣਾਉਣ ਲਈ ਠੇਕੇਦਾਰ ਨੇ ਪੁੱਟ […]

Continue Reading

ਹੜ੍ਹਾਂ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਲੈਣ ਲਈ ਯੂਨੀਅਨ ਦਾ ਵਫ਼ਦ ਡੀ ਸੀ ਗੁਰਦਾਸਪੁਰ ਨੂੰ ਮਿਲਿਆ

ਗੁਰਦਾਸਪੁਰ 13 ਮਾਰਚ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦਾ ਵਫ਼ਦ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿਤਿਆ ਉਪਲ ਜੀ ਨੂੰ ਮਿਲਿਆ,ਵਫਦ ਨੇ ਕਲਾਨੌਰ,ਫਤੂਪੁਰ,ਗਵਾਰੇ, ਕਿਲ੍ਹਾ ਨੱਥੂ ਸਿੰਘ,ਚਿਕੜੀ ਮਾਨੇਪੁਰ ਆਦਿ ਪਿੰਡਾਂ ਦੇ ਕਿਸਾਨਾਂ ਦੀ ਸੂਚੀ ਵਾਲਾ ਇਕ ਮੰਗ ਪੱਤਰ ਸੌਂਪਦਿਆਂ ਹੋਇਆਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਸਾਲ 2025 […]

Continue Reading

ਸੁਨਿਆਰੇ ਦੇ ਘਰ ਡਕੈਤੀ ਦੇ ਸਬੰਧ ਵਿੱਚ ਚਾਰ ਮੁਲਜ਼ਮ ਗ੍ਰਿਫ਼ਤਾਰ-ਐਸਐਸਪੀ ਆਦਿਤਿਆ

ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਗੁਰਦਾਸਪੁਰ ਵਿੱਚ ਇੱਕ ਸੁਨਿਆਰੇ ਦੇ ਘਰ ਹੋਈ ਡਕੈਤੀ ਦੇ ਸਬੰਧ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ 1.300 ਕਿਲੋਗ੍ਰਾਮ ਸੋਨਾ-ਚਾਂਦੀ ਦੇ ਗਹਿਣੇ ਅਤੇ 32 ਲੱਖ ਰੁਪਏ ਨਕਦੀ ਬਰਾਮਦ ਕੀਤੀ ਹੈ। ਗੁਰਦਾਸਪੁਰ ਦੇ ਐਸਐਸਪੀ ਆਦਿਤਿਆ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ […]

Continue Reading

ਰਮਨ ਬਹਿਲ ਵੱਲੋਂ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਮਹਿਲਾ ਉੱਦਮੀਆਂ ਦਾ ਸਨਮਾਨ

ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕਲਾ ਕੇਂਦਰ ਗੁਰਦਾਸਪੁਰ ਵਿੱਚ ਸਮਾਗਮ ਉੱਦਮੀ ਔਰਤਾਂ ਨੂੰ ਪ੍ਰਸ਼ੰਸਾ ਪੱਤਰ ਤੇ ਟਰਾਫੀਆਂ ਭੇਂਟ ਕਰਕੇ ਸਨਮਾਨਿਤ ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)— ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਲਾਂ ਕੇਂਦਰ ਗੁਰਦਾਸਪੁਰ ਵਿੱਚ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਇੰਚਾਰਜ ਗੁਰਦਾਸਪੁਰ ਸ੍ਰੀ ਰਮਨ […]

Continue Reading

ਪੰਜਾਬ ਵਿਧਾਨ ਸਭਾ ਨੂੰ ਜੰਗ ਦਾ ਅਖਾੜਾ ਨਾ ਬਣਾਓ,ਮੁੱਦਿਆਂ ਨੂੰ ਹੱਲ ਕਰਨ ਹਿਤ ਰੋਜ਼ਾਨਾ ਕਰੌੜ ਰੁਪਏ ਦੇ ਖਜ਼ਾਨਾ ਨੂੰ ਚੂਨਾਂ ਲੱਗ ਰਿਹਾ ! ਤੁਸੀਂ ਇੱਕ ਤੋਂ ਵੱਡਾ ਬਦਮਾਸ਼ ਹੋਣ ਦਾ ਦਾਅਵਾ ਕਰਦੇ ਲੜਦੇ ਹੋ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ ਅਤੇ ਸੈਸ਼ਨ ‘ਚ ਜਿਥੇ ਰਾਜ ਸਰਕਾਰ ਆਪਣੀ ਕਾਰਗੁਜ਼ਾਰੀ ਸਬੰਧੀ ਲੋਕਾਂ ਨੂੰ ਦੱਸਣਾ ਚਾਹੁੰਦੀ ਹੈ, ਉਥੇ ਸਰਕਾਰ ਵਿਰੋਧੀ ਧਿਰ ਦੀ ਡਿਊਟੀ ਬਣਦੀ ਹੈ ਕਿ ਉਹ ਤਰਕ ਦੇ ਆਧਾਰ ਤੇ ਇਨ੍ਹਾਂ ਮੁੱਦਿਆਂ ਸਬੰਧੀ ਤੱਥ ਪੇਸ਼ ਕਰੇ ਤੇ ਸਵਾਲ ਪੁੱਛੇ,ਨਾ ਕਿ ਪੰਜਾਬ ਵਿਧਾਨ ਸਭਾ ਨੂੰ […]

Continue Reading

ਇਜਰਾਈਲ ਅਮਰੀਕਾ ਅਤੇ ਇਰਾਨ ਯੁੱਧ ਦੌਰਾਨ ਤੇਲ ਗੈਸ ਦੀ ਕਿੱਲਤ ਨੂੰ ਦੂਰ ਕਰਨ ਲਈ ਇਰਾਨ ਵੱਲੋਂ ਭਾਰਤੀ ਹਵਾਈ ਤੇਲ ਟੈਂਕਰਾਂ ਨੂੰ ਖੁੱਲ ਦੇਣੀ ਸ਼ਲਾਘਾਯੋਗ! ਨਹੀਂ ਆਏਗੀ ? ਪੰਜਾਬ ਨੂੰ ਤੇਲ ਗੈਸ ਦੀ ਕਮੀ – ਭਾਈ ਵਿਰਸਾ ਸਿੰਘ ਖ਼ਾਲਸਾ

ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਇਜਰਾਈਲ ਅਮਰੀਕਾ ਤੇ ਇਰਾਨ ਜੰਗ ਦੌਰਾਨ ਬਹੁਤ ਸਾਰੇ ਦੇਸ਼ਾਂ ਤੇਲ ਤੇ ਗੈਸ ਦੀ ਵੱਡੀ ਪ੍ਰੇਸ਼ਾਨੀ ਆ ਰਹੀ ਹੈ ਅਤੇ ਪੰਜਾਬ ਦੇ ਸ਼ਹਿਰਾਂ ਵਿੱਚ ਇਹ ਸੱਭ ਕੁਝ ਵੇਖਣ ਨੂੰ ਮਿਲ ਰਿਹਾ ਹੈ 1600 ਰੁਪਏ ‘ਵਿਕਣ ਵਾਲਾ ਗੈਸ ਸਿਲੰਡਰ ਜਲ਼ੰਧਰ ਵਿਚ 3500 ਰੁਪਏ ਨੂੰ ਮਿਲ ਰਿਹਾ ਹੈ ਭਾਵੇਂ ਕਿ ਮੁੱਖ ਮੰਤਰੀ ਭਗਵੰਤ […]

Continue Reading

ਪੰਜਾਬ ਸਰਕਾਰ ਨੇ ਪੀੜਤ ਹੀਰਾ ਸਿੰਘ ਦੀ ਫੜੀ ਬਾਂਹ-ਮੁੱਖ ਮੰਤਰੀ ਰਾਹਤ ਫੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ

ਬਹਿਲ ਪਰਿਵਾਰ ਨੇ ਹਮੇਸ਼ਾਂ ਹੀ ਸੇਵਾ ਦੀ ਰਾਜਨੀਤੀ ਕੀਤੀ ਹੈ – ਰਮਨ ਬਹਿਲ ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)–ਪਿੰਡ ਜੋੜਾ ਛੱਤਰਾਂ ਦੇ ਰਹਿਣ ਵਾਲੇ ਹੀਰਾ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਪਰਿਵਾਰ ਨਾਲ ਬੀਤੀ 25 ਜਨਵਰੀ ਨੂੰ ਵਾਪਰੇ ਦੁੱਖਦਾਈ ਹਾਦਸੇ ਦੌਰਾਨ ਉਸ ਦੀਆਂ 5 ਦੁਧਾਰੂ ਗਾਂਵਾਂ ਦੀ ਮੌਤ ਹੋ ਗਈ ਸੀ। ਇਸ ਕਾਰਨ ਪਰਿਵਾਰ ਨੂੰ ਵੱਡਾ ਆਰਥਿਕ […]

Continue Reading

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵੱਲੋਂ ਗੈਸ ਏਜੰਸੀਆਂ, ਪੈਟਰੋਲ ਪੰਪ ਮਾਲਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ

ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਗੈਸ ਦੀ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜ਼ਿਲ੍ਹੇ ਵਿੱਚ ਘਰੇਲੂ ਗੈਸ ਸਿਲੰਡਰਾਂ ਅਤੇ ਪੈਟਰੋਲ-ਡੀਜ਼ਲ ਦੀ ਨਿਰੰਤਰ ਸਪਲਾਈ ਲਈ ਲੋੜੀਂਦਾ ਸਟਾਕ ਉਪਲਬਧ ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)– ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੀਆਂ ਗੈਸ ਏਜੰਸੀਆਂ ਦੇ ਡਿਸਟਰੀਬਿਊਟਰਾਂ ਅਤੇ ਪੈਟਰੋਲ ਪੰਪ ਮਾਲਕਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। […]

Continue Reading