ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਤੋਂ ਕਿਸਾਨ ਅਤੇ ਆੜ੍ਹਤੀਏ ਬੇਹੱਦ ਖੁਸ਼
ਖਰੀਦੇ ਗਏ ਝੋਨੇ ਦੀ ਨਾਲੋਂ-ਨਾਲ ਹੋ ਰਹੀ ਹੈ ਲਿਫਟਿੰਗ ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਤੋਂ ਕਿਸਾਨ ਅਤੇ ਆੜ੍ਹਤੀਏ ਬੇਹੱਦ ਖੁਸ਼ ਹਨ। ਇਸ ਵਾਰ ਕਿਸਾਨਾਂ ਨੂੰ ਆਪਣਾ ਝੋਨਾ ਵੇਚਣ ਲਈ ਮੰਡੀਆਂ ਵਿੱਚ ਨਹੀਂ ਬੈਠਣਾ ਪੈ ਰਿਹਾ […]
Continue Reading
